ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸੁਨੀਲ ਜਾਖੜ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ। ਜਾਖੜ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਹੈ। ਜਾਖੜ ਬੁੱਧਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਏ। ਭਾਜਪਾ ਇਸ ਸਮੇਂ ਪੰਜਾਬ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ।
The post *ਸੁਨੀਲ ਜਾਖੜ ਨੂੰ ਅੱਜ ਮਿਲ ਸਕਦੇ ਹਨ PM, ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ* appeared first on .
