ਸੁਨੀਲ ਜਾਖੜ ਭਾਜਪਾ ਵਿੱਚ ਸ਼ਾਮਲ ਮੇਰੇ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਨੇ ਪਿਛਲੇ 50 ਸਾਲਾਂ ਵਿੱਚ ਕਾਂਗਰਸ ਪਾਰਟੀ ਦੀ ਸੇਵਾ ਕੀਤੀ ਹੈ। ਅੱਜ ਮੈਂ ਪੰਜਾਬ ਵਿੱਚ ਰਾਸ਼ਟਰਵਾਦ, ਏਕਤਾ ਅਤੇ ਭਾਈਚਾਰਕ ਸਾਂਝ ਦੇ ਮੁੱਦਿਆਂ ਨੂੰ ਲੈ ਕੇ ਕਾਂਗਰਸ ਨਾਲੋਂ 50 ਸਾਲ ਪੁਰਾਣਾ ਨਾਤਾ ਤੋੜਿਆ ਹੈ: ਸੁਨੀਲ ਜਾਖੜ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ‘ਤੇ
