ਸੁਪਰੀਮ ਕੋਰਟ ਨੇ ਮੈਡੀਕਲ ਖੇਤਰ ਵਿੱਚ ਦਾਖ਼ਲੇ ਲਈ ਐਨਆਰਆਈ ਕੋਟੇ ਦਾ ਦਾਇਰਾ ਵਧਾਉਣ ਵਾਲੇ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਸਬੰਧੀ ਅਦਾਲਤ ਨੇ ਮੰਗਲਵਾਰ ਨੂੰ ਹਾਈਕੋਰਟ ਦੇ ਫੈਸਲੇ ਵਿਰੁੱਧ ਪੰਜਾਬ ਸਰਕਾਰ ਦੀ ਅਪੀਲ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਧੋਖਾਧੜੀ ਹੁਣ ਖਤਮ ਹੋਣੀ ਚਾਹੀਦੀ ਹੈ। ਇਸ ਤਰ੍ਹਾਂ ਅਦਾਲਤ ਨੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਦਿਆਂ ਐਨਆਰਆਈ ਕੋਟਾ ਵਧਾਉਣ ਦੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।