Site icon Geo Punjab

ਸੁਪਰੀਮ ਕੋਰਟ ਨੇ ਸਿੱਖਾਂ ਨੂੰ ਘਰੇਲੂ ਉਡਾਣਾਂ ‘ਤੇ ਕਿਰਪਾਨ ਨਾਲ ਸਫ਼ਰ ਕਰਨ ਦੀ ਇਜਾਜ਼ਤ ਦੇਣ ਵਿਰੁੱਧ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ…

<p> <br &sol;>&NewLine;<&sol;p>&NewLine;<div>&NewLine;<p>ਸੁਪਰੀਮ ਕੋਰਟ ਨੇ ਬਿਊਰੋ ਆਫ ਸਿਵਲ ਏਵੀਏਸ਼ਨ ਸਕਿਓਰਿਟੀ &lpar;ਬੀ&period;ਸੀ&period;ਏ&period;ਐੱਸ&period;&rpar; ਦੇ ਘਰੇਲੂ ਟਰਮੀਨਲਾਂ ਤੋਂ ਜਾਣ ਵਾਲੀਆਂ ਘਰੇਲੂ ਉਡਾਣਾਂ &&num;8216&semi;ਤੇ ਸਿੱਖ ਯਾਤਰੀਆਂ ਨੂੰ ਕਿਰਪਾਨ ਲੈ ਕੇ ਜਾਣ ਦੀ ਇਜਾਜ਼ਤ ਦੇਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ &&num;8216&semi;ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।<&sol;p>&NewLine;<p>ਜਸਟਿਸ ਅਬਦੁਲ ਨਜ਼ੀਰ ਅਤੇ ਜੇਕੇ ਮਹੇਸ਼ਵਰੀ ਦੇ ਬੈਂਚ ਨੇ ਪਟੀਸ਼ਨਰ ਨੂੰ ਸਬੰਧਤ ਹਾਈ ਕੋਰਟ ਤੱਕ ਪਹੁੰਚਣ ਦੀ ਇਜਾਜ਼ਤ ਦਿੱਤੀ। ਇਸ ਤੋਂ ਬਾਅਦ ਪਟੀਸ਼ਨਕਰਤਾ ਨੇ ਪਟੀਸ਼ਨ ਵਾਪਸ ਲੈ ਲਈ।<&sol;p>&NewLine;<p>ਦੱਸਣਯੋਗ ਹੈ ਕਿ ਦਰਅਸਲ ਹਿੰਦੂ ਸੈਨਾ ਨੇ ਘਰੇਲੂ ਟਰਮੀਨਲਾਂ ਤੋਂ ਰਵਾਨਾ ਹੋਣ ਵਾਲੀਆਂ ਉਡਾਣਾਂ &&num;8216&semi;ਚ ਹਵਾਈ ਅੱਡੇ &&num;8216&semi;ਤੇ ਤਾਇਨਾਤ ਸਿੱਖ ਮੁਲਾਜ਼ਮਾਂ ਨੂੰ ਨਿਸ਼ਚਿਤ ਲੰਬਾਈ ਦੀ ਕਿਰਪਾਨ ਨਾਲ ਲੈ ਕੇ ਜਾਣ ਦੀ ਇਜਾਜ਼ਤ ਦੇ ਖਿਲਾਫ ਸੁਪਰੀਮ ਕੋਰਟ &&num;8216&semi;ਚ ਪਟੀਸ਼ਨ ਦਾਇਰ ਕੀਤੀ ਸੀ।<&sol;p>&NewLine;<p>ਇਸ ਮਾਮਲੇ &&num;8216&semi;ਚ ਹਿੰਦੂ ਸੈਨਾ ਨੇ ਕਿਹਾ ਕਿ ਇਸ ਤਰ੍ਹਾਂ ਦੀ ਮਨਜ਼ੂਰੀ ਜਹਾਜ਼ &&num;8216&semi;ਚ ਸਫਰ ਕਰਨ ਵਾਲੇ ਹੋਰ ਯਾਤਰੀਆਂ ਲਈ ਖ਼ਤਰਾ ਬਣ ਸਕਦੀ ਹੈ। ਇਸ ਲਈ ਇਸ &&num;8216&semi;ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ।<&sol;p>&NewLine;<&sol;p><&sol;div>&NewLine;&NewLine;

Exit mobile version