Site icon Geo Punjab

ਸੁਪਰੀਮ ਕੋਰਟ ਸਿੱਧੂ ਦੇ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਤੇ ਫੈਸਲਾ ਸੁਣਾਏਗੀ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨਾਲ ਜੁੜੇ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਆਪਣਾ ਫੈਸਲਾ ਸੁਣਾਏਗੀ। ਜ਼ਿਕਰਯੋਗ ਹੈ ਕਿ 1988 &&num;8216&semi;ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੱਧੂ ਦਾ 65 ਸਾਲਾ ਗੁਰਨਾਮ ਸਿੰਘ ਨਾਲ ਝਗੜਾ ਹੋ ਗਿਆ ਸੀ। ਝੋਨੇ ਦੀ ਸਿੱਧੀ ਬਿਜਾਈ ਲਈ 4000 ਰੁਪਏ ਪ੍ਰਤੀ ਏਕੜ&comma; ਸਰਕਾਰ ਦਾ ਐਲਾਨ D5 Channel Punjabi ਇਸ ਦੌਰਾਨ ਹੰਗਾਮਾ ਵੀ ਹੋਇਆ। ਜਿਸ ਤੋਂ ਬਾਅਦ ਇਲਾਜ ਦੌਰਾਨ ਬਜ਼ੁਰਗ ਦੀ ਮੌਤ ਹੋ ਗਈ। ਸੁਪਰੀਮ ਕੋਰਟ ਨੇ ਸਿੱਧੂ ਨੂੰ ਇਸ ਮਾਮਲੇ &&num;8216&semi;ਚ ਬਰੀ ਕਰ ਦਿੱਤਾ ਸੀ ਪਰ ਹੁਣ ਪੀੜਤ ਪਰਿਵਾਰ ਵੱਲੋਂ ਰੀਵਿਊ ਪਟੀਸ਼ਨ ਦਾਇਰ ਕੀਤੀ ਗਈ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਸਿੱਧੂ ਨੂੰ ਦਿੱਤੀ ਗਈ ਸਜ਼ਾ ਘੱਟ ਹੈ। ਇਸ ਪਟੀਸ਼ਨ &&num;8216&semi;ਤੇ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾਏਗੀ। ਪੋਸਟ ਬੇਦਾਅਵਾ ਵਿਚਾਰ &sol; ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version