Site icon Geo Punjab

ਸੁਰੰਗ ਵਿੱਚ ਫਸੇ 41 ਮਜ਼ਦੂਰਾਂ ਨੂੰ ਕੱਢਣ ਦਾ ਕੰਮ ਸ਼ੁਰੂ, 15 ਮਜ਼ਦੂਰ ਬਾਹਰ

<p> <br &sol;>&NewLine;<&sol;p>&NewLine;<p>&Tab;&Tab;&Tab;12 ਨਵੰਬਰ ਤੋਂ ਉੱਤਰਾਖੰਡ ਦੀ ਸਿਲਕਿਆਰਾ-ਦੰਦਲਗਾਓਂ ਸੁਰੰਗ ਵਿੱਚ ਫਸੇ 41 ਮਜ਼ਦੂਰਾਂ ਨੂੰ ਕੱਢਣ ਦਾ ਕੰਮ ਸ਼ੁਰੂ ਹੋ ਗਿਆ ਹੈ। 15 ਮਜ਼ਦੂਰਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਪਹਿਲੇ ਮਜ਼ਦੂਰ ਨੂੰ ਸ਼ਾਮ 7&period;50 ਵਜੇ ਬਾਹਰ ਕੱਢਿਆ ਗਿਆ। ਉਸ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਭੇਜਿਆ ਗਿਆ। ਬਾਕੀਆਂ ਨੂੰ ਵੀ ਜਲਦੀ ਹੀ ਬਾਹਰ ਕੱਢ ਲਿਆ ਜਾਵੇਗਾ।ਬਚਾਅ ਟੀਮ ਦੇ ਮੈਂਬਰ ਹਰਪਾਲ ਸਿੰਘ ਨੇ ਦੱਸਿਆ ਕਿ ਸ਼ਾਮ 7&period;05 ਵਜੇ ਪਹਿਲੀ ਬਰੇਕ ਥਰੂ ਹੋਈ। ਜਲਦੀ ਹੀ ਸਾਰੇ ਵਰਕਰ ਬਾਹਰ ਆ ਜਾਣਗੇ।ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਬਾਹਰ ਕੱਢੇ ਗਏ ਵਰਕਰਾਂ ਨਾਲ ਗੱਲਬਾਤ ਕੀਤੀ। ਕੇਂਦਰੀ ਮੰਤਰੀ ਵੀਕੇ ਸਿੰਘ ਵੀ ਉਨ੍ਹਾਂ ਦੇ ਨਾਲ ਸਨ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version