ਮਾਲੇਰਕੋਟਲਾ (ਪੱਤਰ ਪ੍ਰੇਰਕ): ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਵੱਲੋਂ ਸੂਡਾਨ ਵਿੱਚ ਫਸੇ ਭਾਰਤੀਆਂ ਅਤੇ ਭਾਰਤ ਵਿੱਚ ਰਹਿ ਰਹੇ ਉਨ੍ਹਾਂ ਦੇ ਪਰਿਵਾਰਾਂ ਦੀ ਪੁੱਛਗਿੱਛ ਦੀ ਸਹੂਲਤ ਲਈ ਆਮ ਲੋਕਾਂ ਦੀ ਜਾਣਕਾਰੀ ਲਈ 24 ਘੰਟੇ ਚੱਲਣ ਵਾਲਾ ਕੰਟਰੋਲ ਰੂਮ ਨੰਬਰ ਜਾਰੀ ਕੀਤਾ ਗਿਆ ਹੈ। . ਇੱਕ ਫਾਂਸੀ ਦੀ ਝੂਠੀ? ਸੁਖਪਾਲ ਖਹਿਰਾ ਦੇ ਹੱਕ ‘ਚ ਭਾਜਪਾ! | D5 Channel Punjabi ਕੇਂਦਰੀ ਵਿਦੇਸ਼ ਮੰਤਰਾਲੇ ਦੇ ਇਨ੍ਹਾਂ ਨੰਬਰਾਂ ਵਿੱਚ ਟੋਲ ਫਰੀ ਨੰਬਰ 1800118797 ਤੋਂ ਇਲਾਵਾ ਲੈਂਡ ਲਾਈਨ ਨੰਬਰ 011-23012113, 011-23014104, 011-23017905, ਵਟਸਐਪ ਨੰ. 099662-91998 ਅਤੇ ਈਮੇਲ ਆਈਡੀ: situationroom@mea.gov.in. ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
