Site icon Geo Punjab

ਸੇਮ ਦੀ ਸਮੱਸਿਆ ਦੇ ਸਥਾਈ ਹੱਲ ਲਈ ਸਰਕਾਰ ਵਚਨਬੱਧ – ਭਗਵੰਤ ਮਾਨ.. – ਪੰਜਾਬੀ ਨਿਊਜ਼ ਪੋਰਟਲ

<p> <br &sol;>&NewLine;<&sol;p>&NewLine;<div>&NewLine;<p>Bhagwant Mann&colon; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਰਾਜ ਦੇ ਮਾਲਵਾ ਖੇਤਰ ਵਿੱਚੋਂ ਸੇਮ ਦੀ ਸਮੱਸਿਆ ਦੇ ਮੁਕੰਮਲ ਖਾਤਮੇ ਲਈ ਸੂਬਾ ਸਰਕਾਰ ਢੁੱਕਵੀਂ ਯੋਜਨਾਬੰਦੀ ਕਰੇਗੀ।<&sol;p>&NewLine;<p>ਮੁੱਖ ਮੰਤਰੀ ਨੇ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਪਿੰਡ ਮੁੱਲਾਂ ਵਾਲੀ ਦੇ ਦੌਰੇ ਦੌਰਾਨ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਅਜਿਹੀ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ&comma; ਜਿਸ ਨਾਲ ਪੂਰੇ ਸੂਬੇ ਵਿੱਚ ਸੇਮ ਦੀ ਸਮੱਸਿਆ ਦਾ ਸਥਾਈ ਹੱਲ ਹੋ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਪ੍ਰਾਜੈਕਟ &&num;8216&semi;ਤੇ ਜੰਗੀ ਪੱਧਰ &&num;8216&semi;ਤੇ ਕੰਮ ਕਰੇਗੀ ਤਾਂ ਜੋ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਤੁਰੰਤ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਸੇਮ ਦੀ ਸਮੱਸਿਆ ਦੇ ਜਲਦੀ ਤੋਂ ਜਲਦੀ ਸਥਾਈ ਹੱਲ ਲਈ ਵਚਨਬੱਧ ਹੈ।<&sol;p>&NewLine;<p>ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਅਗਲੇ ਸਾਲ ਤੋਂ ਉਨ੍ਹਾਂ ਨੂੰ ਖੇਤਾਂ ਵਿੱਚ ਸੇਮ ਦੀ ਸਮੱਸਿਆ ਤੋਂ ਪੂਰੀ ਤਰ੍ਹਾਂ ਰਾਹਤ ਮਿਲੇਗੀ ਕਿਉਂਕਿ ਸੂਬਾ ਸਰਕਾਰ ਇਸ ਨੂੰ ਚੰਗੀ ਤਰ੍ਹਾਂ ਵਿਉਂਤਬੰਦੀ ਕਰਕੇ ਲਾਗੂ ਕਰੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਇਸ ਸਮੱਸਿਆ ਨੂੰ ਜਲਦੀ ਤੋਂ ਜਲਦੀ ਖਤਮ ਕਰਨ ਲਈ ਦ੍ਰਿੜ ਹੈ। ਇਸ ਮੌਕੇ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਪੰਜਾਬ ਨੂੰ ਸੇਮ ਦੀ ਸਮੱਸਿਆ ਤੋਂ ਮੁਕਤ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇ।<&sol;p>&NewLine;<p>ਮੁੱਖ ਮੰਤਰੀ ਨੇ ਕਿਹਾ ਕਿ ਖੇਤਾਂ ਅਤੇ ਸੇਮ ਵਿੱਚ ਪਾਣੀ ਭਰਨ ਦੀ ਇਹ ਸਮੱਸਿਆ ਬਹੁਤ ਪੁਰਾਣੀ ਹੈ ਪਰ ਪਿਛਲੀਆਂ ਸਰਕਾਰਾਂ ਨੇ ਇਸ ਸਮੱਸਿਆ ਦੇ ਹੱਲ ਲਈ ਕੋਈ ਉਪਰਾਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਮਾੜੀ ਕਾਰਗੁਜ਼ਾਰੀ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪਿਆ ਹੈ।<&sol;p>&NewLine;<p>ਇਸ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨਾਲ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕਰੇਗੀ ਅਤੇ ਲੋਕਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਲਈ ਇਸ ਆਜ਼ਾਦੀ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਹਰ ਲੋੜ ਜਾਣੇਗੀ ਅਤੇ ਲੋਕਾਂ ਦੀਆਂ ਸਾਰੀਆਂ ਮੁਸ਼ਕਲਾਂ ਦੂਰ ਕੀਤੀਆਂ ਜਾਣਗੀਆਂ।<&sol;p>&NewLine;<p>ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪਰਾਲੀ ਪ੍ਰਬੰਧਨ ਲਈ ਢੁਕਵੇਂ ਹੱਲ ਲੱਭਣ ਲਈ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਹ ਮੁੱਦਾ ਭਾਰਤ ਸਰਕਾਰ ਕੋਲ ਵੀ ਉਠਾਇਆ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਸਮੱਸਿਆ ਵੀ ਜਲਦੀ ਹੱਲ ਹੋ ਜਾਵੇਗੀ।<&sol;p>&NewLine;<p>ਇਸ ਮੌਕੇ ਕੈਬਨਿਟ ਮੰਤਰੀ ਡਾ&colon; ਬਲਜੀਤ ਕੌਰ&comma; ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ&comma; ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ&comma; ਲੰਬੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ&comma; ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ&comma; ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ&colon; ਹਿਮਾਂਸ਼ੂ ਅਗਰਵਾਲ&comma; ਐੱਸਐੱਸਪੀ ਭੁਪਿੰਦਰ ਸਿੰਘ ਅਤੇ &&num;8216&semi;ਆਪ&&num;8217&semi; ਦੇ ਜ਼ਿਲ੍ਹਾ ਪ੍ਰਧਾਨ ਸ&period; ਸੁਨੀਲ ਸਚਦੇਵਾ ਵੀ ਮੌਜੂਦ ਸਨ।<&sol;p>&NewLine;<p><&excl;-- relpost-thumb-wrapper --><&excl;-- close relpost-thumb-wrapper --><&excl;-- AI CONTENT END 3 -->&NewLine;<&sol;div>&NewLine;<p><script>&NewLine;&lpar;function&lpar;d&comma; s&comma; id&rpar; &lbrace;&NewLine;var js&comma; &fjlig;s &equals; d&period;getElementsByTagName&lpar;s&rpar;&lbrack;0&rsqb;&semi;&NewLine;if &lpar;d&period;getElementById&lpar;id&rpar;&rpar; return&semi;&NewLine;js &equals; d&period;createElement&lpar;s&rpar;&semi;&NewLine;js&period;id &equals; id&semi;&NewLine;js&period;src &equals; "&sol;&sol;connect&period;facebook&period;net&sol;en&lowbar;US&sol;sdk&period;js&num;xfbml&equals;1&version&equals;v2&period;5"&semi;&NewLine;&fjlig;s&period;parentNode&period;insertBefore&lpar;js&comma; &fjlig;s&rpar;&semi;&NewLine;&rcub;&lpar;document&comma; 'script'&comma; 'facebook-jssdk'&rpar;&rpar;&semi;&NewLine;<&sol;script><br &sol;>&NewLine;<br &sol;><&sol;p>&NewLine;

Exit mobile version