Site icon Geo Punjab

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ ਮਾਨ ਨੇ ਅਹੁਦਾ ਸੰਭਾਲਿਆ –

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ ਮਾਨ ਨੇ ਅਹੁਦਾ ਸੰਭਾਲਿਆ –

<p> <br &sol;>&NewLine;<&sol;p>&NewLine;<div>&NewLine;<p>&ast;ਚੰਡੀਗੜ੍ਹ&comma; 6 ਜੁਲਾਈ&colon;&ast;<&sol;p>&NewLine;<&sol;p>&NewLine;<p>ਨਵ-ਨਿਯੁਕਤ ਕੈਬਨਿਟ ਮੰਤਰੀ ਸ਼੍ਰੀਮਤੀ ਅਨਮੋਲ ਗਗਨ ਮਾਨ ਨੇ ਬੁੱਧਵਾਰ ਨੂੰ ਚਾਰ ਕੈਬਨਿਟ ਮੰਤਰੀਆਂ ਹਰਭਜਨ ਸਿੰਘ ਈਟੀਓ&comma; ਲਾਲ ਚੰਦ ਕਟਾਰੂਚੱਕ&comma; ਕੁਲਦੀਪ ਸਿੰਘ ਧਾਲੀਵਾਲ ਅਤੇ ਲਾਲਜੀਤ ਸਿੰਘ ਭੁੱਲਰ ਦੀ ਮੌਜੂਦਗੀ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ&comma; ਨਿਵੇਸ਼ ਪ੍ਰਮੋਸ਼ਨ&comma; ਕਿਰਤ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।<&sol;p>&NewLine;<p><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;07&sol;IMG-20220706-WA0007&period;jpg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;07&sol;IMG-20220706-WA0007&period;jpg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;07&sol;IMG-20220706-WA0007&period;jpg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;07&sol;IMG-20220706-WA0007&period;jpg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;07&sol;IMG-20220706-WA0007&period;jpg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;07&sol;IMG-20220706-WA0007&period;jpg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;07&sol;IMG-20220706-WA0007&period;jpg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;07&sol;IMG-20220706-WA0007&period;jpg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;07&sol;IMG-20220706-WA0007&period;jpg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;07&sol;IMG-20220706-WA0007&period;jpg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;07&sol;IMG-20220706-WA0007&period;jpg&quest;ssl&equals;1&w&equals;1600&resize&equals;1600&ssl&equals;1 1600w" loading&equals;"lazy" class&equals;"aligncenter size-full wp-image-35613" fifu-data-src&equals;"https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;07&sol;IMG-20220706-WA0007&period;jpg&quest;ssl&equals;1" alt&equals;"" width&equals;"1280" height&equals;"1100" srcset&equals;"https&colon;&sol;&sol;i1&period;wp&period;com&sol;updatepunjab&period;com&sol;wp-content&sol;uploads&sol;2022&sol;07&sol;IMG-20220706-WA0007&period;jpg&quest;ssl&equals;1 1280w&comma; https&colon;&sol;&sol;updatepunjab&period;com&sol;wp-content&sol;uploads&sol;2022&sol;07&sol;IMG-20220706-WA0007-300x258&period;jpg 300w&comma; https&colon;&sol;&sol;updatepunjab&period;com&sol;wp-content&sol;uploads&sol;2022&sol;07&sol;IMG-20220706-WA0007-1024x880&period;jpg 1024w&comma; https&colon;&sol;&sol;updatepunjab&period;com&sol;wp-content&sol;uploads&sol;2022&sol;07&sol;IMG-20220706-WA0007-768x660&period;jpg 768w" sizes&equals;"&lpar;max-width&colon; 1280px&rpar; 100vw&comma; 1280px"&sol;><&sol;p>&NewLine;<p>ਅਹੁਦਾ ਸੰਭਾਲਣ ਉਪਰੰਤ ਸ੍ਰੀਮਤੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ&period;ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਰਾਜ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਦਾ ਦ੍ਰਿੜ ਸੰਕਲਪ ਰੱਖਦੀ ਹੈ।<&sol;p>&NewLine;<&sol;p>&NewLine;<p>ਸ੍ਰੀਮਤੀ ਅਨਮੋਲ ਗਗਨ ਮਾਨ ਨੇ ਪੰਜਾਬੀਆਂ ਪ੍ਰਤੀ ਪਿਛਲੀ ਸਰਕਾਰ ਦੀ ਢਿੱਲਮੱਠ ਵਾਲੀ ਪਹੁੰਚ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਕੋਲ ਇਨ੍ਹਾਂ ਮਹੱਤਵਪੂਰਨ ਵਿਭਾਗਾਂ ਲਈ ਕੋਈ ਵਿਹਾਰਕ ਨੀਤੀ ਨਹੀਂ ਸੀ।<&sol;p>&NewLine;<&sol;p>&NewLine;<p>ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਸੈਰ ਸਪਾਟਾ ਖੇਤਰ ਵਿੱਚ ਬਹੁਤ ਸੰਭਾਵਨਾਵਾਂ ਹਨ ਅਤੇ ਸੂਬਾ ਸਰਕਾਰ ਇਸ ਖੇਤਰ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ।<&sol;p>&NewLine;<&sol;p>&NewLine;<p>ਹੋਰ ਜਾਣਕਾਰੀ ਦਿੰਦਿਆਂ ਸ੍ਰੀਮਤੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਉਹ ਕਿਰਤ ਵਿਭਾਗ ਰਾਹੀਂ ਮਜ਼ਦੂਰਾਂ ਦੀ ਭਲਾਈ ਨੂੰ ਯਕੀਨੀ ਬਣਾਉਣਗੇ ਅਤੇ ਪੰਜਾਬ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।<&sol;p>&NewLine;<&sol;p>&NewLine;<p>ਸ੍ਰੀਮਤੀ ਅਨਮੋਲ ਗਗਨ ਮਾਨ ਦੇ ਪਿਤਾ ਸ&colon; ਜੋਧਾ ਸਿੰਘ ਮਾਨ&comma; ਪਰਿਵਾਰਕ ਮੈਂਬਰ ਵਰਿੰਦਰ ਕੌਰ ਮਾਨ&comma; ਨਵਦੀਪ ਸਿੰਘ&comma; ਸਰਵਜੋਤ ਕੌਰ&comma; ਜਸਪਾਲ ਮਾਨਖੇੜਾ&comma; ਲਖਬੀਰ ਸਿੰਘ ਰਾਏ ਵਿਧਾਇਕ ਡਾ&colon; ਬਲਬੀਰ ਸਿੰਘ ਵਿਧਾਇਕ&comma; ਸ਼ੈਰੀ ਕਲਸੀ&comma; ਜਗਦੀਪ ਕੰਬੋਜ ਵਿਧਾਇਕ&comma; ਨਰੇਸ਼ ਕਟਾਰੀਆ ਵਿਧਾਇਕ&comma; ਗਾਇਕ ਕਮਲ ਖਾਨ&comma; ਗੁਰਚਰਨ ਸਿੰਘ&comma; ਕਮਲ ਕਿਸ਼ੋਰ ਯਾਦਵ ਸਕੱਤਰ ਇਨਵੈਸਟਮੈਂਟ ਪ੍ਰਮੋਸ਼ਨ&comma; ਕਰੁਨੇਸ਼ ਸ਼ਰਮਾ ਆਈ&period;ਏ&period;ਐਸ&period;ਸੀ&period;ਈ&period;ਓ&period;ਪੰਜਾਬ ਟੂਰਿਜ਼ਮ&comma; ਇਕਬਾਲ ਸਿੰਘ&comma; ਮਨਜੀਤ ਸਿੰਘ&comma; ਮਨਪ੍ਰੀਤ ਸਿੰਘ&comma; ਨਵਪ੍ਰੀਤ ਸਿੰਘ&comma; ਪਰਮਿੰਦਰ ਸਿੰਘ&comma; ਹਰਪ੍ਰੀਤ ਸਿੰਘ&comma; ਕਮਲਪ੍ਰੀਤ ਸਿੰਘ&comma; ਗੁਰਚਰਨ ਸਿੰਘ&comma; ਜਗਮੀਤ ਸਿੰਘ ਆਦਿ ਹਾਜ਼ਰ ਸਨ &vert; &period;<&sol;p>&NewLine;<&sol;p><&sol;div>&NewLine;&NewLine;

Exit mobile version