ਮੁੰਬਈ (ਬਿਊਰੋ)— ਫਿਲਮ ਅਦਾਕਾਰਾ ਸੋਨਮ ਕਪੂਰ ਨੇ ਇਕ ਲੜਕੇ ਨੂੰ ਜਨਮ ਦਿੱਤਾ ਹੈ। ਕੁਝ ਦਿਨ ਪਹਿਲਾਂ ਉਸ ਨੇ ਆਪਣੇ ਪਤੀ ਆਨੰਦ ਆਹੂਜਾ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਸਨ, ਜਿਸ ‘ਚ ਉਹ ਗਰਭਵਤੀ ਨਜ਼ਰ ਆ ਰਹੀ ਸੀ। ਹੁਣ ਉਸਨੇ ਇੰਸਟਾਗ੍ਰਾਮ ‘ਤੇ ਪੋਸਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਉਸਦੇ ਪੁੱਤਰ ਦਾ ਜਨਮ 20 ਅਗਸਤ 2022 ਨੂੰ ਹੋਇਆ ਹੈ। ਪੋਸਟ ਡਿਸਕਲੇਮਰ ਰਾਏ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। . ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
