Site icon Geo Punjab

ਸੋਨਾਲੀ ਫੋਗਾਟ ਮਾਮਲੇ ‘ਚ CBI ਨੇ ਦਰਜ ਕੀਤੀ FIR ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਹਰਿਆਣਾ&colon; ਸੋਨਾਲੀ ਫੋਗਾਟ ਦੀ ਮੌਤ ਦੇ ਮਾਮਲੇ ਵਿੱਚ ਸੀਬੀਆਈ ਨੇ 302 ਤਹਿਤ ਐਫਆਈਆਰ ਦਰਜ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਸੋਨਾਲੀ ਦਾ ਪਰਿਵਾਰ ਕਈ ਦਿਨਾਂ ਤੋਂ ਸੀ&period;ਬੀ&period;ਆਈ&period; ਜਾਂਚ ਦੀ ਮੰਗ ਕੀਤੀ ਜਾ ਰਹੀ ਸੀ। ਗੋਆ ਦੇ ਮੁੱਖ ਮੰਤਰੀ ਨੇ ਵੀ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕੀਤੀ ਸੀ। ਹੁਣ ਸੀਬੀਆਈ ਹਰਿਆਣਾ&comma; ਗੋਆ ਪੁਲਿਸ ਨਾਲ ਮਿਲ ਕੇ ਜਾਂਚ ਕਰ ਸਕਦੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version