ਮਾਨਸਾ (ਪੱਤਰ ਪ੍ਰੇਰਕ): ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਸਿਆਸੀ ਆਗੂ ਉਨ੍ਹਾਂ ਦੇ ਜੱਦੀ ਪਿੰਡ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅੱਜ ਪਿੰਡ ਮੂਸੇਵਾਲਾ ਪੁੱਜੇ, ਜਿੱਥੇ ਉਨ੍ਹਾਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਗ੍ਰਿਫਤਾਰੀ ਤੋਂ ਬਾਅਦ ਸਾਧੂ ਸਿੰਘ ਧਰਮਸੋਤ ‘ਤੇ ਵੱਡੀ ਕਾਰਵਾਈ ! CM ਮਾਨ ਐਕਸ਼ਨ ‘ਚ | D5 Channel Punjabi ਦਾਸ ਦੀਆ 8 ਜੂਨ ਨੂੰ ਸਿੱਧੂ ਮੂਸੇਵਾਲਾ ਦਾ ਭੋਗ ਹੈ। ਪਰਿਵਾਰਕ ਮੈਂਬਰਾਂ ਵੱਲੋਂ ਅਪੀਲ ਕੀਤੀ ਗਈ ਹੈ ਕਿ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀ ਸਿਰ ’ਤੇ ਪੱਗ ਬੰਨ੍ਹ ਕੇ ਆਉਣ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।