ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਦੀ ਹਦੂਦ ਵਿੱਚ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ। ਇੱਥੇ ਉਨ੍ਹਾਂ ਨੇ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ’ਤੇ ਲਾਏ ਗਏ ਦੋਸ਼ਾਂ ’ਤੇ ਆਪਣਾ ਸਪੱਸ਼ਟੀਕਰਨ ਦਿੱਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।