Site icon Geo Punjab

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

<p> <br &sol;>&NewLine;<&sol;p>&NewLine;<p>&Tab;&Tab;&Tab;ਅੰਮ੍ਰਿਤਸਰ&colon; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਹਾੜਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ&comma; ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਇਆ ਗਿਆ ਜਲੌ ਵੀ ਸੰਗਤਾਂ ਦੀ ਖਿੱਚ ਦਾ ਕੇਂਦਰ ਬਣਿਆ। ਛੇਵੇਂ ਪਾਤਸ਼ਾਹ ਜੀ ਦੇ ਗੁਰਤਾਗੱਦੀ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ&comma; ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਭਾਈ ਪ੍ਰੇਮ ਸਿੰਘ ਵੱਲੋਂ ਅਰਦਾਸ ਕੀਤੀ ਗਈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨੂੰ ਹੁਕਮਨਾਮਾ ਸਰਵਣ ਕਰਵਾਇਆ। ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਛੇਵੇਂ ਪਾਤਿਸ਼ਾਹ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਿਸ਼ਾਹ ਨੇ ਜ਼ਾਲਮ ਸਰਕਾਰ ਵਿਰੁੱਧ ਚਾਰ ਜੰਗਾਂ ਜਿੱਤ ਕੇ ਵਿਸ਼ਵ ਵਾਸੀਆਂ ਨੂੰ ਦੱਸਿਆ ਕਿ ਸ&period; ਸੱਚ ਦੀ ਖਾਤਰ ਮਜ਼ਬੂਤ &ZeroWidthSpace;&ZeroWidthSpace;ਸਰਕਾਰ ਨੂੰ ਹਰਾਉਣਾ ਚਾਹੀਦਾ ਹੈ। ਕੀ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਦਰਸਾਏ ਮਾਰਗ &&num;8216&semi;ਤੇ ਚੱਲਣਾ ਹਰ ਸਿੱਖ ਦਾ ਫਰਜ਼ ਹੈ&comma; ਇਸ ਲਈ ਹਰ ਸਿੱਖ ਨੂੰ ਗੁਰੂ ਮਤਿ ਦੇ ਮਾਰਗ &&num;8216&semi;ਤੇ ਚੱਲਣਾ ਚਾਹੀਦਾ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸੰਗਤ ਨੂੰ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ ਅਤੇ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਗੁਰਤਾਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ&comma; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ&comma; ਸ਼੍ਰੋਮਣੀ ਕਮੇਟੀ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ&comma; ਮੈਂਬਰ ਸ&colon; ਹਰਪਾਲ ਸਿੰਘ ਜੱਲਾ&comma; ਸ&period; ਗੁਰਬਖਸ਼ ਸਿੰਘ ਖਾਲਸਾ&comma; ਭਾਈ ਅਜੇ ਸਿੰਘ ਪ੍ਰਚਾਰੀ&comma; ਸ&period; ਸੁਖਵਰਸ਼ ਸਿੰਘ ਪੰਨੂ&comma; ਸਕੱਤਰ ਸ&period; ਪ੍ਰਤਾਪ ਸਿੰਘ&comma; ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ&comma; ਸ&period; ਬਲਵਿੰਦਰ ਸਿੰਘ ਕਾਹਲਵਾਂ&comma; ਸ&period; ਗੁਰਮੀਤ ਸਿੰਘ ਬੁੱਟਰ&comma; ਮੈਨੇਜਰ ਸ&colon; ਸਤਨਾਮ ਸਿੰਘ ਮੰਗਸਰਾਏ&comma; ਉਪ ਸਕੱਤਰ ਸ&period; ਤੇਜਿੰਦਰ ਸਿੰਘ ਪੱਡਾ&comma; ਸ੍ਰੀ ਜਸਵਿੰਦਰ ਸਿੰਘ ਜੱਸੀ&comma; ਸ&period; ਪਰਮਜੀਤ ਸਿੰਘ&comma; ਸੁਪਰਡੈਂਟ ਸ&colon; ਮਲਕੀਤ ਸਿੰਘ ਬਹਿੜਵਾਲ&comma; ਮੈਨੇਜਰ ਸ&colon; ਸੁਖਰਾਜ ਸਿੰਘ&comma; ਇੰਚਾਰਜ ਹਰਭਿੰਦਰ ਸਿੰਘ ਸਿੱਖ ਮਿਸ਼ਨ ਜੰਮੂ ਤੇ ਹੋਰ ਹਾਜ਼ਰ ਸਨ &vert; ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version