Site icon Geo Punjab

ਸ੍ਰੀ ਹੇਮਕੁੰਟ ਸਾਹਿਬ ਦੇ ਅੱਜ 1.30 ਵਜੇ ਬੰਦ ਕਰ ਦਿੱਤੇ ਜਾਣਗੇ ਦਰਵਾਜ਼ੇ

<p> <br &sol;>&NewLine;<&sol;p>&NewLine;<p>&Tab;&Tab;&Tab;ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਅੱਜ ਬੰਦ ਰਹਿਣਗੇ। ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਦੁਪਹਿਰ 1&period;30 ਵਜੇ ਬੰਦ ਕਰ ਦਿੱਤੇ ਜਾਣਗੇ ਜਿਸ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਉਤਰਾਖੰਡ ਦੇ ਚਮੋਲੀ ਜ਼ਿਲੇ &OpenCurlyQuote;ਚ ਸਮੁੰਦਰ ਤਲ ਤੋਂ 15225 ਫੁੱਟ ਦੀ ਉਚਾਈ &OpenCurlyQuote;ਤੇ ਸਥਿਤ ਗੁਰਦੁਆਰਾ ਸਾਹਿਬ ਹੁਣ ਬਰਫਬਾਰੀ ਕਾਰਨ 5 ਮਹੀਨਿਆਂ ਲਈ ਬੰਦ ਰਹੇਗਾ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version