Site icon Geo Punjab

ਸੜਕ ਜਾਮ ਹੋਣ ਕਾਰਨ ਪੰਜਾਬ ਰੋਡਵੇਜ਼ ਦੀ ਬੱਸ ਸੜਕ ਕਿਨਾਰੇ ਹੀ ਫਸ ਗਈ, ਸਵਾਰੀਆਂ ਦਾ ਹੋਇਆ ਬੱਚ


ਚੰਡੀਗੜ੍ਹ: ਪਠਾਨਕੋਟ ਦੇ ਡਲਹੌਜ਼ੀ ਮਾਰਗ ‘ਤੇ ਅੱਜ ਵੱਡਾ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਅਨੁਸਾਰ ਪਠਾਨਕੋਟ-ਡਲਹੌਜ਼ੀ ਨੈਸ਼ਨਲ ਹਾਈਵੇ ‘ਤੇ ਪੰਜਪੁਲਾ ਨੇੜੇ ਸੜਕ ਅਚਾਨਕ ਧੱਸ ਗਈ। ਸਿਆਸੀ ਲੜਾਈ: ਮੂਸੇ ਵਾਲਾ ਕਤਲ ਕਾਂਡ ‘ਚ ਆਇਆ ਨਵਾਂ ਮੋੜ, ਅਸਲ ਮਾਸਟਰਮਾਈਂਡ ਕੋਈ ਹੋਰ ਹੀ ਨਿਕਲਿਆ। ਇਸ ਦੌਰਾਨ ਉਥੋਂ ਲੰਘ ਰਹੀ ਪੰਜਾਬ ਰੋਡਵੇਜ਼ ਦੇ ਪਠਾਨਕੋਟ ਡਿਪੂ ਦੀ ਇੱਕ ਬੱਸ ਟੋਏ ਵਿੱਚ ਡਿੱਗਣ ਤੋਂ ਬਚ ਗਈ। ਜਾਣਕਾਰੀ ਮੁਤਾਬਕ ਬੱਸ ‘ਚ 35 ਸਵਾਰੀਆਂ ਸਵਾਰ ਸਨ, ਜੋ ਫਿਲਹਾਲ ਠੀਕ ਦੱਸੇ ਜਾ ਰਹੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version