Site icon Geo Punjab

ਸੜਕ ਨਿਰਮਾਣ ਵਾਲੀ ਥਾਂ ‘ਤੇ ਦਰੱਖਤਾਂ ਦੀ ਕਟਾਈ ਲਈ ਮਨਜ਼ੂਰੀ –

ਸੜਕ ਨਿਰਮਾਣ ਵਾਲੀ ਥਾਂ ‘ਤੇ ਦਰੱਖਤਾਂ ਦੀ ਕਟਾਈ ਲਈ ਮਨਜ਼ੂਰੀ –

<p> <br &sol;>&NewLine;<&sol;p>&NewLine;<div id&equals;"the-post">&NewLine;<p><&excl;-- &period;entry-header-outer &sol;--><&sol;p>&NewLine;<div class&equals;"featured-area">&NewLine;<div class&equals;"featured-area-inner">&NewLine;<figure class&equals;"single-featured-image"><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;02&sol;Pic-18-500x470&period;jpeg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;02&sol;Pic-18-500x470&period;jpeg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;02&sol;Pic-18-500x470&period;jpeg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;02&sol;Pic-18-500x470&period;jpeg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;02&sol;Pic-18-500x470&period;jpeg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;02&sol;Pic-18-500x470&period;jpeg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;02&sol;Pic-18-500x470&period;jpeg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;02&sol;Pic-18-500x470&period;jpeg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;02&sol;Pic-18-500x470&period;jpeg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;02&sol;Pic-18-500x470&period;jpeg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;02&sol;Pic-18-500x470&period;jpeg&quest;ssl&equals;1&w&equals;1600&resize&equals;1600&ssl&equals;1 1600w" width&equals;"500" height&equals;"470" fifu-data-src&equals;"https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;02&sol;Pic-18-500x470&period;jpeg&quest;ssl&equals;1" class&equals;"attachment-jannah-image-post size-jannah-image-post wp-post-image" alt&equals;"" decoding&equals;"async" is&lowbar;main&lowbar;img&equals;"1"&sol;><&sol;figure>&NewLine;<&sol;div>&NewLine;<&sol;div>&NewLine;<div class&equals;"entry-content entry clearfix">&NewLine;<p style&equals;"font-weight&colon; 400&semi;"><strong>ਸੜਕ ਦੇ ਨਿਰਮਾਣ ਵਾਲੀ ਥਾਂ &&num;8216&semi;ਤੇ ਦਰੱਖਤਾਂ ਦੀ ਕਟਾਈ ਨੂੰ ਮਨਜ਼ੂਰੀ ਦਿੱਤੀ ਗਈ<&sol;strong><&sol;p>&NewLine;<p style&equals;"font-weight&colon; 400&semi;"> ਚੰਡੀਗੜ੍ਹ&comma; 16 ਫਰਵਰੀ<&sol;p>&NewLine;<p style&equals;"font-weight&colon; 400&semi;"> ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ&comma; ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ&comma; ਸਸ਼ਕਤੀਕਰਨ ਤੇ ਘੱਟ ਗਿਣਤੀ ਮੰਤਰੀ ਡਾ&colon; ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਦੇ ਨਿਰਮਾਣ ਦਾ ਕੰਮ ਜਲਦੀ ਸ਼ੁਰੂ ਹੋ ਜਾਵੇਗਾ।<&sol;p>&NewLine;<p style&equals;"font-weight&colon; 400&semi;"> ਕੈਬਨਿਟ ਮੰਤਰੀ ਡਾ&colon; ਬਲਜੀਤ ਕੌਰ ਨੇ ਦੱਸਿਆ ਕਿ ਨੈਸ਼ਨਲ ਹਾਈਵੇਅ 354 ਤੋਂ ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਦੇ ਨਿਰਮਾਣ ਲਈ ਉਸ ਜਗ੍ਹਾ &&num;8216&semi;ਤੇ ਆਉਣ ਵਾਲੇ ਦਰੱਖਤਾਂ ਦੀ ਕਟਾਈ ਸਬੰਧੀ ਭਾਰਤ ਸਰਕਾਰ ਤੋਂ ਮਨਜ਼ੂਰੀ ਮਿਲ ਗਈ ਹੈ &vert;<&sol;p>&NewLine;<p style&equals;"font-weight&colon; 400&semi;"> ਉਨ੍ਹਾਂ ਕਿਹਾ ਕਿ ਇਸ ਸੜਕ ਦਾ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ। ਇਸ ਸਬੰਧੀ ਅੱਜ ਕੇਂਦਰ ਸਰਕਾਰ ਦੇ ਜੰਗਲਾਤ ਵਿਭਾਗ ਦੀ ਖੇਤਰੀ ਅਧਿਕਾਰਤ ਕਮੇਟੀ ਤੋਂ ਸੜਕ ਨਿਰਮਾਣ ਵਾਲੀ ਥਾਂ ’ਤੇ ਆਉਂਦੇ ਦਰੱਖਤਾਂ ਦੀ ਕਟਾਈ ਸਬੰਧੀ ਪ੍ਰਵਾਨਗੀ ਮਿਲ ਗਈ ਹੈ। ਮੰਤਰੀ ਨੇ ਕਿਹਾ ਕਿ ਜੰਗਲਾਤ ਵਿਭਾਗ ਨਾਲ ਤਾਲਮੇਲ ਕਰਕੇ ਰੁੱਖਾਂ ਦੀ ਕਟਾਈ ਕਰਕੇ ਜਲਦੀ ਹੀ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਹੋਣ ਤੋਂ ਬਾਅਦ 18 ਮਹੀਨਿਆਂ ਦੀ ਨਿਰਧਾਰਤ ਮਿਆਦ ਦੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ।<&sol;p>&NewLine;<p style&equals;"font-weight&colon; 400&semi;"> ਡਾ&colon; ਬਲਜੀਤ ਕੌਰ ਨੇ ਕਿਹਾ ਕਿ ਸੂਬੇ ਵਿਚ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦਾ ਲਾਭ ਮਿਲ ਸਕੇ &vert; ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਦੇ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਕਾਫੀ ਫਾਇਦਾ ਹੋਵੇਗਾ ਕਿਉਂਕਿ ਉਹ ਲੰਬੇ ਸਮੇਂ ਤੋਂ ਇਸ ਦੀ ਮੰਗ ਕਰ ਰਹੇ ਹਨ।<&sol;p>&NewLine;<p style&equals;"font-weight&colon; 400&semi;"> ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਇਕ-ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ।<&sol;p>&NewLine;<&sol;p><&sol;div>&NewLine;<p><&excl;-- &period;entry-content &sol;--><&sol;p><&sol;div>&NewLine;&NewLine;

Exit mobile version