ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਵਰਨਦੀਪ ਸਿੰਘ ਵਾਸੀ ਪ੍ਰੀਤਮ ਐਨਕਲੇਵ ਗੋਲਡਨ ਗੇਟ ਅੰਮ੍ਰਿਤਸਰ ਵਜੋਂ ਹੋਈ ਹੈ। ਸੰਦੀਪ ਦੇ ਕਤਲ ਤੋਂ ਬਾਅਦ ਮੁਲਜ਼ਮ ਫਰਾਰ ਸੀ। ਕਤਲ ਦੇ ਛੇ ਮਹੀਨੇ ਬਾਅਦ ਅਦਾਲਤ ਨੇ ਉਸ ਨੂੰ ਭਗੌੜਾ ਐਲਾਨ ਦਿੱਤਾ। ਜਿਸ ਤੋਂ ਬਾਅਦ ਹੁਣ ਪੁਲਿਸ ਨੇ ਉਸ ਨੂੰ ਅੰਮ੍ਰਿਤਸਰ ਨੇੜਿਓਂ ਗ੍ਰਿਫਤਾਰ ਕਰ ਲਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।