ਸੰਯੁਕਤ ਆਬਕਾਰੀ ਕਮਿਸ਼ਨਰ ਪੰਜਾਬ ਨਰੇਸ਼ ਦੂਬੇ ਦੇ ਘਰ ਈਡੀ ਵੱਲੋਂ ਛਾਪੇਮਾਰੀ –

ਸੰਯੁਕਤ ਆਬਕਾਰੀ ਕਮਿਸ਼ਨਰ ਪੰਜਾਬ ਨਰੇਸ਼ ਦੂਬੇ ਦੇ ਘਰ ਈਡੀ ਵੱਲੋਂ ਛਾਪੇਮਾਰੀ –


ਦਿੱਲੀ ਸ਼ਰਾਬ ਨੀਤੀ ਨੂੰ ਲੈ ਕੇ ਈਡੀ ਨੇ ਕਈ ਸ਼ਹਿਰਾਂ ਵਿੱਚ ਛਾਪੇਮਾਰੀ ਕੀਤੀ ਹੈ। ਪੰਚਕੂਲਾ ਸੈਕਟਰ 8 ਸਥਿਤ ਪੰਜਾਬ ਸਰਕਾਰ ਦੇ ਆਬਕਾਰੀ ਤੇ ਕਰ ਵਿਭਾਗ ਦੇ ਸੰਯੁਕਤ ਕਮਿਸ਼ਨਰ ਨਰੇਸ਼ ਦੂਬੇ ਦੇ ਘਰ ‘ਤੇ ਈਡੀ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।ਪੰਜਾਬ ਨੇ ਵੀ ਦਿੱਲੀ ਦੀ ਤਰਜ਼ ‘ਤੇ ਸ਼ਰਾਬ ਨੀਤੀ ਤਿਆਰ ਕਰ ਲਈ ਹੈ।

ਸੰਯੁਕਤ ਆਬਕਾਰੀ ਕਮਿਸ਼ਨਰ ਪੰਜਾਬ ਨਰੇਸ਼ ਦੂਬੇ ਦੇ ਘਰ, ਜਿੱਥੇ ਈਡੀ ਦੀ ਛਾਪੇਮਾਰੀ ਚੱਲ ਰਹੀ ਹੈ

ਪੰਜਾਬ ਦੇ ਅਧਿਕਾਰੀ ਦੇ ਘਰ ਛਾਪੇਮਾਰੀ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ ਕਿ ਸੰਯੁਕਤ ਆਬਕਾਰੀ ਕਮਿਸ਼ਨਰ ਪੰਜਾਬ ਨਰੇਸ਼ ਦੂਬੇ ਦੇ ਘਰ ਈਡੀ ਵੱਲੋਂ ਛਾਪੇਮਾਰੀ ਕਿਉਂ ਕੀਤੀ ਗਈ ਹੈ।

Leave a Reply

Your email address will not be published. Required fields are marked *