Site icon Geo Punjab

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਚੋਣ ਮਾਮਲੇ ਸਬੰਧੀ NSA ਨੂੰ ਦਾਇਰ ਪਟੀਸ਼ਨ ਤੇ ਸੁਣਵਾਈ 31 ਜੁਲਾਈ ਨੂੰ

<p> <br &sol;>&NewLine;<&sol;p>&NewLine;<p>ਪੰਜਾਬ ਹਰਿਆਣਾ ਹਾਈਕੋਰਟ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਕੇਸ ਦੀ ਸੁਣਵਾਈ 31 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ।ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਐਨ&period;ਐਸ&period;ਏ&period; ਨੇ ਚੁਣੌਤੀ ਦਿੱਤੀ ਸੀ&comma; ਇਸ ਸਮੇਂ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਪਟੀਸ਼ਨ ਵਿੱਚ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਦੀ ਉਮਰ ਅਤੇ ਰਿਹਾਇਸ਼ ਸਬੰਧੀ ਤਰੁੱਟੀਆਂ ਪਾਈਆਂ ਗਈਆਂ ਸਨ&comma; ਜਿਨ੍ਹਾਂ ਬਾਰੇ ਸਰਕਾਰੀ ਵਕੀਲ ਵੱਲੋਂ ਪੁੱਛਗਿੱਛ ਕੀਤੀ ਗਈ ਹੈ। ਇਸੇ ਤਹਿਤ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਜਾਣਕਾਰੀ ਦਰੁਸਤ ਕਰਨ ਲਈ ਸਮਾਂ ਮੰਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version