ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾਕਟਰ ਜੈ ਸ਼ੰਕਰ ਨਾਲ ਮੁਲਾਕਾਤ ਕੀਤੀ।
ਦੇ ਮਾਣਯੋਗ ਐਕਸੀਅਨ ਨੂੰ ਮਿਲੇ। ਲਈ ਇਨਸਾਫ਼ ਯਕੀਨੀ ਬਣਾਉਣ ਲਈ ਮਾਮਲਿਆਂ ਬਾਰੇ ਮੰਤਰੀ ਡਾ #ਮਨਦੀਪ ਕੌਰ, ਉਸਦੀ ਮ੍ਰਿਤਕ ਦੇਹ ਨੂੰ ਵਾਪਸ ਲਿਆਉਣ ਅਤੇ ਪ੍ਰਵਾਸੀ ਭਾਰਤੀਆਂ ਵਿਰੁੱਧ ਘਰੇਲੂ ਹਿੰਸਾ ਨੂੰ ਰੋਕਣ ਲਈ। ਆਉ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਉਣ ਲਈ ਤੇਜ਼ੀ ਨਾਲ ਕਾਰਵਾਈ ਕਰੀਏ ਅਤੇ ਘਰੇਲੂ ਸ਼ੋਸ਼ਣ ਦੇ ਖਿਲਾਫ ਸੰਦੇਸ਼ ਦੇਈਏ। pic.twitter.com/Pj6I242fg5
— ਰਾਘਵ ਚੱਢਾ (@raghav_chadha) 8 ਅਗਸਤ, 2022
ਨੂੰ ਮੰਗ ਪੱਤਰ ਸੌਂਪਦਿਆਂ ਨਿਊਯਾਰਕ ਵਿੱਚ ਘਰੇਲੂ ਹਿੰਸਾ ਦੀ ਸ਼ਿਕਾਰ ਹੋਈ ਮਨਪ੍ਰੀਤ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਮਨਪ੍ਰੀਤ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਖੁਦਕੁਸ਼ੀ ਕਰ ਲਈ ਸੀ।