Site icon Geo Punjab

ਸੰਸਦ ਮੈਂਬਰ ਰਾਘਵ ਚੱਢਾ ਨੇ ਕੇਂਦਰੀ ਮੰਤਰੀ ਨਾਲ ਮੁਲਾਕਾਤ ਕੀਤੀ, ਨਿਊਯਾਰਕ ‘ਚ ਘਰੇਲੂ ਹਿੰਸਾ ਦਾ ਸ਼ਿਕਾਰ ਹੋਈ ਮਨਪ੍ਰੀਤ ਲਈ ਇਨਸਾਫ ਦੀ ਮੰਗ ਕੀਤੀ।


ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾਕਟਰ ਜੈ ਸ਼ੰਕਰ ਨਾਲ ਮੁਲਾਕਾਤ ਕੀਤੀ।

ਨੂੰ ਮੰਗ ਪੱਤਰ ਸੌਂਪਦਿਆਂ ਨਿਊਯਾਰਕ ਵਿੱਚ ਘਰੇਲੂ ਹਿੰਸਾ ਦੀ ਸ਼ਿਕਾਰ ਹੋਈ ਮਨਪ੍ਰੀਤ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਮਨਪ੍ਰੀਤ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਖੁਦਕੁਸ਼ੀ ਕਰ ਲਈ ਸੀ।



Exit mobile version