Site icon Geo Punjab

ਹਨੀ ਸਿੰਘ ਤੇ ਸ਼ਾਲਿਨੀ ਤਲਵਾਰ ਦਾ ਤਲਾਕ, 1 ਕਰੋੜ ਦਾ ਸਮਝੌਤਾ

<p> <br &sol;>&NewLine;<&sol;p>&NewLine;<p>&Tab;&Tab;&Tab;ਨਵੀਂ ਦਿੱਲੀ&colon; ਪੌਪ ਗਾਇਕ ਯੋ ਯੋ ਹਨੀ ਸਿੰਘ ਦੀ ਪਤਨੀ ਸ਼ਾਲਿਨੀ ਤਲਵਾਰ ਨੇ ਪਿਛਲੇ ਸਾਲ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਤਲਾਕ ਦੀ ਪਟੀਸ਼ਨ ਦਾਇਰ ਕੀਤੀ ਸੀ ਅਤੇ ਗਾਇਕ &&num;8216&semi;ਤੇ ਘਰੇਲੂ ਹਿੰਸਾ ਅਤੇ ਹੋਰ ਔਰਤਾਂ ਨਾਲ ਜਿਨਸੀ ਸਬੰਧਾਂ ਦਾ ਦੋਸ਼ ਲਗਾਇਆ ਸੀ। ਕੇਂਦਰ ਨੇ ਲਿਆ ਵੱਡਾ ਫੈਸਲਾ &excl; ਕੈਪਟਨ ਨੂੰ ਮਿਲੀ ਵੱਡੀ ਜ਼ਿੰਮੇਵਾਰੀ&quest; ਸਰਕਾਰ ਕੁਰਿਕੀ &&num;8216&semi;ਚ ਮਾਮਲਾ ਕੋਰਟ &&num;8216&semi;ਚ ਹੈ&comma; ਖਬਰਾਂ ਦੀ ਮੰਨੀਏ ਤਾਂ ਸ਼ਾਲਿਨੀ ਨੇ ਹਨੀ ਸਿੰਘ ਤੋਂ ਤਲਾਕ ਲਈ 10 ਕਰੋੜ ਰੁਪਏ ਦਾ ਭੱਤਾ ਮੰਗਿਆ ਸੀ ਪਰ ਹੁਣ ਦੋਹਾਂ ਵਿਚਾਲੇ 1 ਕਰੋੜ ਰੁਪਏ &&num;8216&semi;ਚ ਸਮਝੌਤਾ ਹੋ ਗਿਆ ਹੈ। &period; ਲੁਧਿਆਣਾ ASI News&colon; ASI ਨੇ ਸੜਕ &&num;8216&semi;ਤੇ ਕੱਢਿਆ ਜਲੂਸ&comma; ਬੋਲੀਆਂ ਗਾਲ੍ਹਾਂ D5 Channel Punjabi ਹਨੀ ਸਿੰਘ ਅਤੇ ਸ਼ਾਲਿਨੀ ਦਾ ਹੁਣ ਅਧਿਕਾਰਤ ਤੌਰ &&num;8216&semi;ਤੇ ਤਲਾਕ ਹੋ ਗਿਆ ਹੈ। ਹਨੀ ਸਿੰਘ ਨੇ ਵੀਰਵਾਰ ਨੂੰ ਦਿੱਲੀ ਦੀ ਸਾਕੇਤ ਜ਼ਿਲਾ ਅਦਾਲਤ ਦੀ ਫੈਮਿਲੀ ਕੋਰਟ &&num;8216&semi;ਚ ਸੀਲਬੰਦ ਲਿਫਾਫੇ &&num;8216&semi;ਚ ਸ਼ਾਲਿਨੀ ਤਲਵਾਰ ਨੂੰ ਗੁਜਾਰੇ ਭੱਤੇ ਵਜੋਂ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version