ਨੰਗਲ, 25 ਮਾਰਚ 2023 : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਅੱਜ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਵਿਆਹ ਕਰਨਗੇ। ਇੱਥੇ ਗੁਰਦੁਆਰਾ ਬਿਭੌਰ ਸਾਹਿਬ ਵਿਖੇ ਸਵੇਰੇ 10 ਵਜੇ ਆਨੰਦ ਕਾਰਜ ਹੋਵੇਗਾ। ਇਸ ਤੋਂ ਬਾਅਦ ਇੱਥੇ ਐਨਐਫਐਲ ਸਟੇਡੀਅਮ ਵਿੱਚ ਇੱਕ ਵੱਡਾ ਸਮਾਗਮ ਰੱਖਿਆ ਗਿਆ ਹੈ। ਇਸ ਸਮਾਗਮ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਪਤਵੰਤੇ ਹਾਜ਼ਰ ਹੋਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।