ਹਰਜੋਤ ਬੈਂਸ ⋆ D5 News


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਮਾਰਚ, 2023 – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਵੇਂ 117 ‘ਸਕੂਲ ਆਫ਼ ਐਮੀਨੈਂਸ’ ਅਪ੍ਰੈਲ 2023 ਤੋਂ ਸ਼ੁਰੂ ਹੋ ਜਾਣਗੇ। ਇਹ ਪ੍ਰਗਟਾਵਾ ਸਕੂਲ ਸਿੱਖਿਆ ਮੰਤਰੀ ਸ. ਸਕੂਲ ਆਫ਼ ਐਮੀਨੈਂਸ ਦੇ ਪ੍ਰਿੰਸੀਪਲਾਂ ਅਤੇ ਰਾਜ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ ਅੱਜ ਇੱਥੇ ਡੀ. ਹਰਜੋਤ ਸਿੰਘ ਬੈਂਸ ਨੇ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ਅਤੇ ਅਗਲੀਆਂ ਜਮਾਤਾਂ ਵਿੱਚ ਦਾਖਲਾ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਸੁਚੱਜੇ ਢੰਗ ਨਾਲ ਚਲਾਇਆ ਜਾਵੇ। ਉਨ੍ਹਾਂ ਕਿਹਾ ਕਿ ਦਾਖਲਾ ਮੁਹਿੰਮ ਸਬੰਧੀ ਅਧਿਆਪਕ ਬਹੁਤ ਵਧੀਆ ਕੰਮ ਕਰ ਰਹੇ ਹਨ ਅਤੇ ਇਸ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *