ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਕਰਕੇ ਬੀਜੇਪੀ ‘ਤੇ ਨਿਸ਼ਾਨਾ ਸਾਧਿਆ ⋆ D5 News


ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਬੀ.ਜੇ.ਪੀ. ਵੱਡੇ-ਵੱਡੇ ਦੋਸ਼ ਲਾਏ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਾਡੇ ਵਿਧਾਇਕਾਂ ਨੂੰ ਦਿੱਲੀ ਤੋਂ ਖਰੀਦਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ 25 ਕਰੋੜ ਰੁਪਏ ਦੀ ਬੋਲੀ ਲਗਾ ਰਹੀ ਹੈ ਅਤੇ ਸਮਾਂ ਆਉਣ ‘ਤੇ ਇਸ ਦਾ ਖੁਲਾਸਾ ਕਰਾਂਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *