Site icon Geo Punjab

ਹਰਭਜਨ ਸਿੰਘ ETO ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਅਸੀਂ PSPCL ਅਤੇ PSTCL ਦੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ &&num;8216&semi;ਤੇ ਹਮਦਰਦੀ ਨਾਲ ਵਿਚਾਰ ਕਰਾਂਗੇ ਅਤੇ ਵੱਖ-ਵੱਖ ਮੁੱਦਿਆਂ ਦਾ ਹੱਲ ਜਲਦ ਹੀ ਲੱਭਾਂਗੇ। ਅੱਜ ਪੀ&period;ਐਸ&period;ਪੀ&period;ਸੀ&period;ਐਲ ਅਤੇ ਪੀ&period;ਐਸ&period;ਟੀ&period;ਸੀ&period;ਐਲ ਦੀ ਪੈਨਸ਼ਨਰ ਐਸੋਸੀਏਸ਼ਨ ਦੇ ਵਫ਼ਦ ਨਾਲ ਮੀਟਿੰਗ ਕਰਨ ਉਪਰੰਤ ਪੰਜਾਬ ਦੇ ਬਿਜਲੀ ਮੰਤਰੀ ਸ&colon; ਹਰਭਜਨ ਸਿੰਘ ਈ&period;ਟੀ&period;ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ ਹੈ। ਨਿਯਮ ਦੇ ਅਨੁਸਾਰ ਰਾਜ&period; D5 Channel Punjabi ਬਿਜਲੀ ਮੰਤਰੀ ਨੇ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਲਦੀ ਹੀ ਪੈਨਸ਼ਨਰਾਂ ਦੇ ਜਾਇਜ਼ ਮਸਲਿਆਂ ਦਾ ਹੱਲ ਕੀਤਾ ਜਾਵੇਗਾ &vert; ਇਸ ਮੀਟਿੰਗ ਵਿੱਚ ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ&comma; ਡਾਇਰੈਕਟਰ ਮੈਨੇਜਮੈਂਟ ਪੀ&period;ਐਸ&period;ਪੀ&period;ਸੀ&period;ਐਲ ਰਵਿੰਦਰ ਸਿੰਘ ਸੈਣੀ&comma; ਮੈਨੇਜਰ ਆਈ&period;ਆਰ&period;ਰਣਬੀਰ ਸਿੰਘ ਤੋਂ ਇਲਾਵਾ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਵਿਨਾਸ਼ ਚੰਦਰ ਸ਼ਰਮਾ&comma; ਜਨਰਲ ਸਕੱਤਰ ਧਨਵੰਤ ਸਿੰਘ ਭੱਠਲ&comma; ਸੀਨੀਅਰ ਮੀਤ ਪ੍ਰਧਾਨ ਸ਼ਵਿੰਦਰਪਾਲ ਸਿੰਘ ਮੂਲੇਵਾਲੀ ਅਤੇ ਸੂਬਾ ਕਮੇਟੀ ਮੈਂਬਰ ਹਾਜ਼ਰ ਸਨ। ਮੌਜੂਦ ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version