ਚੰਡੀਗੜ੍ਹ (ਬਿੰਦੂ ਸਿੰਘ) : ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਜ਼ਿਲ੍ਹੇ ਦੇ ਬਰਨਾਲਾ ਬਾਈਪਾਸ ‘ਤੇ ਬਣਨ ਵਾਲੇ ਫਲਾਈਓਵਰ ਦੇ ਨਿਰਮਾਣ ਨੂੰ ਨੇਪਰੇ ਚਾੜ੍ਹਨ ਲਈ ਕੇਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਤੋਂ ਸਹਿਯੋਗ ਮੰਗਿਆ ਹੈ। ਉਨ੍ਹਾਂ ਕਿਹਾ ਕਿ ਬਠਿੰਡਾ-ਚੰਡੀਗੜ੍ਹ ਸੜਕ ’ਤੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਕਾਰਨ ਇਹ ਪ੍ਰਾਜੈਕਟ ਲਿਆਂਦਾ ਗਿਆ ਹੈ, ਜਿਸ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਮੁਸ਼ਕਲਾਂ ਤੋਂ ਰਾਹਤ ਮਿਲੇਗੀ। ਦਿੱਲੀ ਕਾਂਡ ‘ਚ ਆਇਆ ਨਵਾਂ ਮੋੜ, ਬੰਬ ਸੁੱਟਿਆ ਗਿਆ, ਮਾਨ ਨੇ ਦਿੱਤੇ ਸਖ਼ਤ ਹੁਕਮ, ਸਿੱਧੂ ਨੇ ਖੇਡੀ ਸਾਰੀ ਖੇਡ, ਸ੍ਰੀ ਗਡਕਰੀ ਨੂੰ ਲਿਖੀ ਚਿੱਠੀ ‘ਚ ਸਰਦਾਰਨੀ ਬਾਦਲ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਸ ਦੀ ਉਸਾਰੀ ਲਈ ਮਨਜ਼ੂਰੀ ਦੇ ਦਿੱਤੀ ਹੈ। ਫਲਾਈਓਵਰ ਅਤੇ ਇਹ ਮਾਮਲਾ 7 ਸਤੰਬਰ 2021 ਦਾ ਹੈ। ਮੰਤਰੀ ਵੱਲੋਂ ਵੀ ਵਿਚਾਰ ਕੀਤਾ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
