ਹਾਈਕੋਰਟ ਅੱਧੀ ਰਾਤ ਨੂੰ ਗ੍ਰਿਫਤਾਰੀ ਵਾਰੰਟ ਖਿਲਾਫ ਤਜਿੰਦਰ ਬੱਗਾ ਦੀ ਪਟੀਸ਼ਨ ‘ਤੇ ਸੁਣਵਾਈ ਕਰ ਰਿਹਾ ਹੈ
- ਮੋਹਾਲੀ ਦੀ ਅਦਾਲਤ ਨੇ ਭਾਜਪਾ ਆਗੂ ਤਜਿੰਦਰ ਬੱਗਾ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ, ਜਿਸ ਖਿਲਾਫ ਬੱਗਾ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ ਅਤੇ ਇਸ ਦੀ ਤੁਰੰਤ ਸੁਣਵਾਈ ਦੀ ਮੰਗ ਕੀਤੀ ਹੈ। ਹਾਈਕੋਰਟ ਨੇ ਬੱਗਾ ਦੀ ਮੰਗ ਮੰਨ ਲਈ ਹੈ ਅਤੇ ਉਸ ਦੀ ਪਟੀਸ਼ਨ ‘ਤੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ।
The post ਗ੍ਰਿਫਤਾਰੀ ਵਾਰੰਟ ਖਿਲਾਫ ਤਜਿੰਦਰ ਬੱਗਾ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਅੱਧੀ ਰਾਤ ਨੂੰ ਹੋਵੇਗੀ ਸੁਣਵਾਈ appeared first on .