Site icon Geo Punjab

ਹਾਈਕੋਰਟ ਤੋਂ ਸੁਖਪਾਲ ਖਹਿਰਾ ਨੂੰ ਨਹੀਂ ਮਿਲੀ ਰਾਹਤ, ਪੰਜਾਬ ਸਰਕਾਰ ਤੋਂ ਮੰਗਿਆ ਵੇਰਵਾ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਅੱਜ ਹਾਈਕੋਰਟ ਨੇ ਖਹਿਰਾ ਦੀ ਜ਼ਮਾਨਤ ਅਰਜ਼ੀ ਨੂੰ ਟਾਲ ਦਿੱਤਾ ਹੈ &OpenCurlyQuote;ਤੇ ਪੰਜਾਬ ਸਰਕਾਰ ਤੋਂ ਇਸ ਕੇਸ ਦੀ ਪੂਰੀ ਜਾਣਕਾਰੀ ਮੰਗੀ ਹੈ।<br &sol;>&NewLine;ਮੰਤਰੀ ਦੇ ਹਲਕੇ ’ਚ ਵੀਛੀਆਂ ਲਾ&plus;ਸਾ&comma;ਮਚੀ ਹਾ ਹਾ ਕਾਰ&comma;ਪੁਲਿਸ ਨੂੰ ਪਇਆ ਪਾਜੜਾਂ&vert;D5 Channel Punjabi<br &sol;>&NewLine;ਹਾਈਕੋਰਟ ਨੇ ਸੁਖਪਾਲ ਖਹਿਰਾ ਜੂੜੇ ਸਾਰੇ ਕੇਸਾਂ ਦਾ ਵੇਰਵਾ ਪੰਜਾਬ ਸਰਕਾਰ ਤੋਂ ਮੰਗਿਆ ਹੈ। ਹੁਣ ਇਸ ਕੇਸ &OpenCurlyQuote;ਚ ਅਗਲੀ ਸੁਣਵਾਈ 2 ਨਵੰਬਰ ਨੂੰ ਹੋਵੇਗੀ। ਦੱਸ ਦਈਏ ਖਹਿਰਾ ਦੀ ਗ੍ਰਿਫਤਾਰੀ 2015 ਦੇ NDPS ਮਾਮਲੇ &OpenCurlyQuote;ਚ ਹੋਈ ਹੈ। ਅੱਠ ਸਾਲਾਂ ਬਾਅਦ ਖਹਿਰਾ ਨੂੰ ਹਿਰਾਸਤ ਦੇ ਵਿੱਚ ਲਿਆ ਗਿਆ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version