ਚੰਡੀਗੜ੍ਹ, 5 ਜੁਲਾਈ, 2024: ਦਲ ਖ਼ਾਲਸਾ ਦੇ ਆਗੂ ਭਾਈ ਗਜਿੰਦਰ ਸਿੰਘ ‘ਹਾਈਜੈਕਰ’ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਸੋਸ਼ਲ ਮੀਡੀਆ ਰਾਹੀਂ ਦਾਅਵਾ ਕੀਤਾ ਗਿਆ ਹੈ ਕਿ ਭਾਈ ਗਜਿੰਦਰ ਸਿੰਘ ਦੀ ਲਾਹੌਰ ਦੇ ਇੱਕ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
