ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਗੁਲਮੋਹਰ ਟਾਊਨਸ਼ਿਪ ਮਾਮਲੇ ‘ਚ ਹਾਈਕੋਰਟ ਨੇ ਸਾਬਕਾ ਮੰਤਰੀ ਅਰੋੜਾ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਅਰੋੜਾ ਨੂੰ ਵਿਜੀਲੈਂਸ ਅਧਿਕਾਰੀ ਨੂੰ ਕਥਿਤ ਤੌਰ ‘ਤੇ ਰਿਸ਼ਵਤ ਦੇਣ ਦੀ ਕੋਸ਼ਿਸ਼ ਦੇ ਮਾਮਲੇ ‘ਚ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
