ਇਹ ਫੈਸਲਾ ਕੀਤਾ ਜਾਵੇਗਾ ਕਿ ਕੁਮਾਰ ਵਿਸ਼ਵਾਸ ਨੂੰ ਰਾਹਤ ਦਿੱਤੀ ਜਾਵੇਗੀ ਜਾਂ ਨਹੀਂ
ਪ੍ਰਸਿੱਧ ਸ਼ਾਇਰ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਨੇ ਰੋਪੜ ਵਿੱਚ ਆਪਣੇ ਖ਼ਿਲਾਫ਼ ਦਰਜ ਕੇਸ ਨੂੰ ਰੱਦ ਕਰਨ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਫੈਸਲਾ ਰਾਖਵਾਂ ਰੱਖ ਲਿਆ ਹੈ।
ਚੋਣਾਂ ਤੋਂ ਪਹਿਲਾਂ ਕੁਮਾਰ ਵਿਸ਼ਵਾਸ ਨੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਬਿਆਨ ਦਿੱਤਾ ਸੀ। ਇਸ ਬਿਆਨ ਨੂੰ ਲੈ ਕੇ ਰੋਪੜ ‘ਚ ‘ਆਪ’ ਦੇ ਇਕ ਸਮਰਥਕ ਨੇ ਕੁਮਾਰ ਵਿਸ਼ਵਾਸ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਕੁਮਾਰ ਵਿਸ਼ਵਾਸ ਨੇ ਹੁਣ ਇਸ ਸ਼ਿਕਾਇਤ ਦੇ ਆਧਾਰ ‘ਤੇ ਦਰਜ ਐਫਆਈਆਰ ਨੂੰ ਰੱਦ ਕਰਨ ਲਈ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ।
The post ਕੁਮਾਰ ਵਿਸ਼ਵਾਸ ਦੀ ਪਟੀਸ਼ਨ ‘ਤੇ ਹਾਈਕੋਰਟ ਸੋਮਵਾਰ ਨੂੰ ਸੁਣਾਏਗੀ ਅੰਤਰਿਮ ਫੈਸਲਾ appeared first on .
