Site icon Geo Punjab

ਹਾਦਸੇ ਦਾ ਸ਼ਿਕਾਰ ਹੋਈ ਡੌਲੀ ਕਾਰ, ਲਾੜੇ ਸਮੇਤ ਚਾਰ ਲੋਕਾਂ ਦੀ ਮੌਤ

<p> <br &sol;>&NewLine;<&sol;p>&NewLine;<p>&Tab;&Tab;&Tab;ਮੋਗਾ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਈ ਡੌਲੀ ਕਾਰ &OpenCurlyQuote;ਚ ਸਵਾਰ ਲਾੜੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਸੜਕ &OpenCurlyQuote;ਤੇ ਅਜੀਤਵਾਲ ਨੇੜੇ ਵਾਪਰਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮੋਗਾ ਪੁਲਸ ਮੌਕੇ &OpenCurlyQuote;ਤੇ ਪਹੁੰਚ ਕੇ ਜਾਂਚ ਕੀਤੀ। ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਘਟਨਾ ਦੀ ਜਾਣਕਾਰੀ ਪਰਿਵਾਰ ਨੂੰ ਵੀ ਦੇ ਦਿੱਤੀ ਗਈ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version