Site icon Geo Punjab

ਹਿਮਾਚਲ ਪ੍ਰਦੇਸ਼ ‘ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਬੀਣੇਵਾਲ&colon; ਪੰਜਾਬ ਦੀ ਸਰਹੱਦ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਕਸਬਾ ਦੁਲੈਹਰ ਵਿੱਚ ਇੱਕ 35 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਬਾਈਕ &&num;8216&semi;ਤੇ ਜਾ ਰਹੇ ਰਵਿੰਦਰ ਸੇਠੀ &&num;8216&semi;ਤੇ ਮਾਮੂਲੀ ਤਕਰਾਰ ਤੋਂ ਬਾਅਦ ਕਾਫੀ ਦੂਰ ਤੋਂ ਇਕ ਨੌਜਵਾਨ ਨੇ ਰਿਵਾਲਵਰ ਨਾਲ 2 ਗੋਲੀਆਂ ਮਾਰ ਦਿੱਤੀਆਂ। ਫਸੇ &&num;8216&semi;ਆਪ&&num;8217&semi; ਮੰਤਰੀ&comma; ਲੀਕ ਹੋਈ ਆਡੀਓ ਦਾ ਸੱਚ&excl; SGPC ਹਰਕਤ &&num;8216&semi;ਚ&comma; ਜਥੇਦਾਰ &&num;8216&semi;ਤੇ ਐਕਸ਼ਨ&excl; ਹਸਪਤਾਲ ਲਿਜਾਂਦੇ ਸਮੇਂ ਸੇਠੀ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਹਮਲਾਵਰਾਂ ਦੀ ਗਿਣਤੀ ਪੰਜ ਦੱਸੀ ਜਾ ਰਹੀ ਹੈ। ਹਰੋਲੀ ਪੁਲਸ ਨੇ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਕਾਰਨ ਇਲਾਕੇ &&num;8216&semi;ਚ ਦਹਿਸ਼ਤ ਦਾ ਮਾਹੌਲ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version