Site icon Geo Punjab

ਹਿੰਸਾ ਅਤੇ ਝੜਪਾਂ ਤੋਂ ਬਾਅਦ ਪਟਿਆਲਾ ‘ਚ ਕਰਫਿਊ ਲਗਾਇਆ ਗਿਆ

<p> <br &sol;>&NewLine;<&sol;p>&NewLine;<div id&equals;"post-25429">&NewLine;<&excl;-- &period;entry-header --><&sol;p>&NewLine;<div class&equals;"entry-content">&NewLine;<p>ਪਟਿਆਲਾ ਵਿੱਚ ਅੱਜ ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ ਤੋਂ ਬਾਅਦ ਪ੍ਰਸ਼ਾਸਨ ਨੇ ਪਟਿਆਲਾ ਵਿੱਚ ਕਰਫਿਊ ਲਗਾ ਦਿੱਤਾ ਹੈ। ਅੱਜ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕਰਫਿਊ ਜਾਰੀ ਰਹੇਗਾ। ਇਹ ਹੁਕਮ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜਾਰੀ ਕੀਤੇ ਗਏ ਹਨ। ਸਰਕਾਰ ਅਤੇ ਪ੍ਰਸ਼ਾਸਨ ਨੇ ਵੀ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਕਰਫਿਊ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਡੀ&period;ਜੀ&period; ਪੀ ਨੂੰ ਮਾਮਲੇ &&num;8216&semi;ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਕਿਸੇ ਨੂੰ ਵੀ ਪਰੇਸ਼ਾਨੀ ਪੈਦਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਸਭ ਤੋਂ ਜ਼ਰੂਰੀ ਹੈ।<&sol;p>&NewLine;<p>ਜ਼ਿਕਰਯੋਗ ਹੈ ਕਿ ਸ਼ਿਵ ਸੈਨਾ ਬਾਲ ਠਾਕਰੇ ਦੇ ਹਰੀਸ਼ ਸਿੰਗਲਾ ਨੇ ਅੱਜ ਖਾਲਿਸਤਾਨੀ ਵਿਰੋਧੀ ਮਾਰਚ ਦਾ ਐਲਾਨ ਕੀਤਾ ਸੀ। ਜਿਸ ਦਾ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ। ਇਸ ਕਾਰਨ ਸ਼ਹਿਰ ਵਿੱਚ ਤਣਾਅ ਪੈਦਾ ਹੋ ਗਿਆ। ਜਿਸ ਤੋਂ ਬਾਅਦ ਦੋ ਹਿੰਦੂ-ਸਿੱਖ ਜਥੇਬੰਦੀਆਂ ਆਹਮੋ-ਸਾਹਮਣੇ ਆ ਗਈਆਂ ਅਤੇ ਦੋਵਾਂ ਨੇ ਇੱਕ ਦੂਜੇ &&num;8216&semi;ਤੇ ਪਥਰਾਅ ਕੀਤਾ। ਸਿੱਖ ਜੱਥੇਬੰਦੀਆਂ ਨੂੰ ਮਾਲ ਰੋਡ ਦੇ ਸਾਹਮਣੇ ਅਤੇ ਹਿੰਦੂ ਸਮੂਹਾਂ ਨੂੰ ਕਾਲੀ ਮਾਤਾ ਮੰਦਰ ਦੇ ਸਾਹਮਣੇ ਪੁਲਿਸ ਨੇ ਰੋਕ ਲਿਆ। ਇਸ ਦੌਰਾਨ ਮਾਹੌਲ ਨੂੰ ਤਿੱਖਾ ਕਰਨ ਲਈ ਪੁਲੀਸ ਵੱਲੋਂ ਹਵਾਈ ਫਾਇਰ ਵੀ ਕੀਤੇ ਗਏ।<&sol;p>&NewLine;<p><&excl;-- relpost-thumb-wrapper --><&excl;-- close relpost-thumb-wrapper -->&Tab;<&sol;div>&NewLine;<p><&excl;-- &period;entry-content --><br &sol;>&NewLine; <&excl;-- &period;entry-footer -->&NewLine;<&sol;div>&NewLine;<p><script>&NewLine;&lpar;function&lpar;d&comma; s&comma; id&rpar; &lbrace;&NewLine;var js&comma; &fjlig;s &equals; d&period;getElementsByTagName&lpar;s&rpar;&lbrack;0&rsqb;&semi;&NewLine;if &lpar;d&period;getElementById&lpar;id&rpar;&rpar; return&semi;&NewLine;js &equals; d&period;createElement&lpar;s&rpar;&semi;&NewLine;js&period;id &equals; id&semi;&NewLine;js&period;src &equals; "&sol;&sol;connect&period;facebook&period;net&sol;en&lowbar;US&sol;sdk&period;js&num;xfbml&equals;1&version&equals;v2&period;5"&semi;&NewLine;&fjlig;s&period;parentNode&period;insertBefore&lpar;js&comma; &fjlig;s&rpar;&semi;&NewLine;&rcub;&lpar;document&comma; 'script'&comma; 'facebook-jssdk'&rpar;&rpar;&semi;&NewLine;<&sol;script><br &sol;>&NewLine;<br &sol;><&sol;p>&NewLine;

Exit mobile version