ਹੁਣ ਈਡੀ ਨੇ ਸੋਨੀਆ ਗਾਂਧੀ ਨੂੰ 23 ਜੂਨ ਨੂੰ ਤਲਬ ਕੀਤਾ ਹੈ



ਚੰਡੀਗੜ੍ਹ, 11 ਜੂਨ (ਪੰਜਾਬ ਮੇਲ)- ਨੈਸ਼ਨਲ ਹੈਰਾਲਡ ਅਖਬਾਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਹੁਣ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ 23 ਜੂਨ ਨੂੰ ਤਲਬ ਕੀਤਾ ਹੈ। ਸੰਮਨ ਪਹਿਲਾਂ 8 ਜੂਨ ਨੂੰ ਭੇਜੇ ਗਏ ਸਨ ਪਰ ਸੋਨੀਆ ਗਾਂਧੀ ਨੂੰ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਸੀ।

Leave a Reply

Your email address will not be published. Required fields are marked *