Site icon Geo Punjab

ਹੁਣ ਵਿਜੀਲੈਂਸ ਦੇ ਰਾਡਾਰ ‘ਤੇ ਇੱਕ ਹੋਰ ਕਾਂਗਰਸੀ ਮੰਤਰੀ ⋆ D5 News


ਚੰਡੀਗੜ੍ਹ: ਪੰਜਾਬ ਦਾ ਇੱਕ ਹੋਰ ਸਾਬਕਾ ਮੰਤਰੀ ਵਿਜੀਲੈਂਸ ਦੇ ਰਾਡਾਰ ਵਿੱਚ ਆ ਗਿਆ ਹੈ। ਦੱਸ ਦਈਏ ਕਿ ਇਸ ਵਾਰ ਵਿਜੀਲੈਂਸ ਸਾਬਕਾ ਕਾਂਗਰਸੀ ਮੰਤਰੀ ਬਲਬੀਰ ਸਿੱਧੂ ‘ਤੇ ਡਿੱਗ ਸਕਦੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬਲਬੀਰ ਤੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਪੁੱਛਗਿੱਛ ਕੀਤੀ ਜਾ ਸਕਦੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version