Site icon Geo Punjab

ਹੁਣ ਵੀ.ਵੀਆਈਪੀ ਡਿਊਟੀ ‘ਤੇ ਤਾਇਨਾਤ ਕੀਤੇ ਜਾਂਣਗੇ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ

<p> <br &sol;>&NewLine;<&sol;p>&NewLine;<p>&Tab;&Tab;&Tab;ਹੁਣ ਪੰਜਾਬ ਆਉਣ ਵਾਲੇ ਵੀ&period;ਵੀ&period;ਆਈ&period;ਪੀਜ਼ ਜਾਂ ਵੀ&period;ਆਈ&period;ਪੀਜ਼ ਦੀ ਸੁਰੱਖਿਆ ਵਿੱਚ ਕੋਈ ਕਮੀ ਨਹੀਂ ਰਹੇਗੀ। ਸੂਬਾ ਪੁਲਿਸ ਨੇ ਇਸ ਸਮੱਸਿਆ ਨਾਲ ਨਜਿੱਠਣ ਦਾ ਪੱਕਾ ਹੱਲ ਲੱਭ ਲਿਆ ਹੈ। ਹੁਣ ਵੀ&period;ਵੀ&period;ਆਈ&period;ਪੀ&period; ਡਿਊਟੀ &OpenCurlyQuote;ਤੇ ਤਾਇਨਾਤ ਕੀਤੇ ਜਾਣ ਵਾਲੇ ਸਿਪਾਹੀਆਂ ਅਤੇ ਅਧਿਕਾਰੀਆਂ ਦੀ ਟੁਕੜੀ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ &lpar;ਐੱਸਪੀਜੀ&rpar; ਦੀ ਤਰਜ਼ &OpenCurlyQuote;ਤੇ ਤਿਆਰ ਕੀਤੀ ਜਾ ਰਹੀ ਹੈ। ਇਸ ਵਿੱਚ ਉਨ੍ਹਾਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਤੈਅ ਨਿਯਮਾਂ ਬਾਰੇ ਸਿਖਲਾਈ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਪ੍ਰਤੀਕੂਲ ਸਥਿਤੀਆਂ ਨਾਲ ਨਜਿੱਠਣ ਦੇ ਗੁਰ ਵੀ ਸਿਖਾਏ ਜਾ ਰਹੇ ਹਨ। ਇਸ ਸਬੰਧ ਵਿਚ ਪੰਜਾਬ ਪੁਲਿਸ ਦੀ ਪਹਿਲੀ ਟੁਕੜੀ ਨੂੰ ਸਿਖਲਾਈ ਦਿੱਤੀ ਗਈ ਹੈ&comma; ਜਦਕਿ ਸੜਕ ਸੁਰੱਖਿਆ ਬਲ ਦੇ ਜਵਾਨਾਂ ਨੂੰ ਸਾਰੇ ਆਧੁਨਿਕ ਸਾਜੋ-ਸਮਾਨ ਅਤੇ ਹਥਿਆਰਾਂ ਨਾਲ ਲੈਸ ਹਾਈਵੇਅ &OpenCurlyQuote;ਤੇ ਤਾਇਨਾਤ ਕੀਤਾ ਜਾਵੇਗਾ &vert;<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version