ਭਾਜਪਾ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਹੁਸ਼ਿਆਰਪੁਰ ਪੁੱਜੇ। ਇਸ ਦੌਰਾਨ ਜਾਖੜ ਦਾ ਟਾਂਡਾ ਬਾਈਪਾਸ ’ਤੇ ਐਸ.ਸੀ ਸਮਾਜ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਐਸਸੀ ਭਾਈਚਾਰੇ ਦੇ ਲੋਕਾਂ ਨੇ ਭਾਜਪਾ ਪ੍ਰਧਾਨ ਨੂੰ ਕਾਲੇ ਝੰਡੇ ਵੀ ਦਿਖਾਏ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।