Site icon Geo Punjab

ਹੌਲਦਾਰ ਨੂੰ ਵਿਜੀਲੈਂਸ ਬਿਊਰੋ ਨੇ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ &colon; ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਥਾਣਾ ਵਰਧਮਾਨ&comma; ਬਠਿੰਡਾ ਵਿਖੇ ਤਾਇਨਾਤ ਹੈੱਡ ਕਾਂਸਟੇਬਲ &lpar;ਨੰਬਰ 1320&sol;ਬਠਿੰਡਾ&rpar; ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 1&comma;000 ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਹੌਲਦਾਰ ਵਿਨੋਦ ਕੁਮਾਰ ਨੂੰ ਕੁਲਦੀਪ ਸਿੰਘ ਵਾਸੀ ਪਿੰਡ ਬੁਲਾਡੇਵਾਲਾ&comma; ਜਿਲਾ ਬਠਿੰਡਾ ਦੀ ਸ਼ਿਕਾਇਤ &&num;8216&semi;ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਸਟੇਟ ਐਂਟੀ ਕੁਰੱਪਸ਼ਨ ਹੈਲਪਲਾਈਨ &&num;8216&semi;ਤੇ ਦਰਜ ਕਰਵਾਈ ਸ਼ਿਕਾਇਤ &&num;8216&semi;ਚ ਦੋਸ਼ ਲਗਾਇਆ ਸੀ ਕਿ ਉਕਤ ਹੌਲਦਾਰ ਨੇ 1000 ਰੁਪਏ ਦੀ ਰਿਸ਼ਵਤ ਲਈ ਸੀ। ਉਸ ਨੇ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਵਿਨੋਦ ਕੁਮਾਰ ਨੇ ਜਗੀਰ ਸਿੰਘ ਨੂੰ ਰਿਹਾਅ ਕਰਨ ਲਈ ਪਹਿਲਾਂ 5000 ਰੁਪਏ ਦੀ ਮੰਗ ਕੀਤੀ ਸੀ ਪਰ ਸੌਦਾ 1000 ਰੁਪਏ ਵਿੱਚ ਤੈਅ ਹੋ ਗਿਆ ਸੀ। ਵਿਜੀਲੈਂਸ ਬਿਊਰੋ ਦੀ ਟੀਮ ਨੇ ਸ਼ਿਕਾਇਤ ਵਿੱਚ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਕਰਨ ਤੋਂ ਬਾਅਦ ਹੌਲਦਾਰ ਵਿਨੋਦ ਕੁਮਾਰ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮੁਕੱਦਮਾ ਨੰਬਰ 07 ਮਿਤੀ 18-08-2022 ਤਹਿਤ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version