Site icon Geo Punjab

1 ਨਵੰਬਰ ਨੂੰ ਪੀ ਏ ਯੂ ਲੁਧਿਆਣਾ ਵਿਚ ਹੋਈ ਬਹਿਸ ਮਾਮਲੇ ਚ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&comma; 17 ਨਵੰਬਰ&comma; 2023&colon; ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੀਗਲ ਨੋਟਿਸ ਭੇਜ ਕੇ 5 ਦਿਨਾਂ ਵਿਚ ਮੁਆਫੀ ਮੰਗਣ ਲਈ ਕਿਹਾ ਹੈ। ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਰਾਹੀਂ ਭੇਜੇ ਨੋਟਿਸ ਵਿਚ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ’ਤੇ 1 ਨਵੰਬਰ ਨੂੰ ਪੀ ਏ ਯੂ ਲੁਧਿਆਣਾ ਵਿਚ ਹੋਈ ਬਹਿਸ ਦੌਰਾਨ ਉਹਨਾਂ ਦੇ ਹਰਿਆਣਾ ਵਿਚਲੇ ਬਾਲਾਸਰ ਫਾਰਮ ਹਾਊਸ ਨੂੰ ਜਾਂ ਵਾਲੀ ਨਹਿਰ ਬਾਰੇ ਝੂਠ ਬੋਲਣ ਦਾ ਦੋਸ਼ ਲਾਇਆ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version