100 ਫੁੱਟ ਡੂੰਘੇ ਬੋਰਵੈੱਲ ‘ਚੋਂ ਬੱਚੇ ਨੂੰ ਕੱਢਿਆ ⋆ D5 News


ਹੁਸ਼ਿਆਰਪੁਰ: ਜ਼ਿਲ੍ਹੇ ਦੇ ਗੜ੍ਹਦੀਵਾਲਾ ਕਸਬੇ ਨੇੜੇ ਪਿੰਡ ਖਿਆਲਾ ਬੁਲੰਦਾ ਵਿੱਚ 100 ਫੁੱਟ ਡੂੰਘੇ ਬੋਰਵੈੱਲ ਵਿੱਚੋਂ ਇੱਕ ਬੱਚੇ ਨੂੰ ਬਾਹਰ ਕੱਢ ਲਿਆ ਗਿਆ। ਪ੍ਰਸ਼ਾਸਨ ਦੇ ਯਤਨਾਂ ਸਦਕਾ 7 ਘੰਟੇ ਬਾਅਦ ਬੱਚੇ ਨੂੰ ਬਾਹਰ ਕੱਢ ਲਿਆ ਗਿਆ। ਬੱਚੇ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਭੇਜ ਦਿੱਤਾ ਗਿਆ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *