ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2023 ਵਿੱਚ ਲਈ ਗਈ ਦਸਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜੇ ਭਲਕੇ ਐਲਾਨੇ ਜਾਣਗੇ। ਇਹ ਜਾਣਕਾਰੀ ਖੁਦ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਂਝੀ ਕੀਤੀ ਹੈ। ਨਤੀਜਾ ਸਬੰਧਤ ਪ੍ਰੀਖਿਆਰਥੀਆਂ ਦੀ ਜਾਣਕਾਰੀ ਲਈ ਅਗਲੇ ਦਿਨ 27 ਮਈ ਨੂੰ ਬੋਰਡ ਦੀ ਵੈੱਬਸਾਈਟ ’ਤੇ ਉਪਲਬਧ ਕਰਾਇਆ ਜਾਵੇਗਾ। ਕੱਲ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਾਰ੍ਹਵੀਂ ਦਾ ਨਤੀਜਾ ਐਲਾਨ ਦਿੱਤਾ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।