Site icon Geo Punjab

13 ਟੋਲ ਪਲਾਜ਼ਿਆਂ ’ਤੇ ਰੋਸ ਪ੍ਰਦਰਸ਼ਨ ਕਰੇਗਾ ਕੌਮੀ ਇਨਸਾਫ਼ ਮੋਰਚਾ


ਪੰਜਾਬ ਦੇ ਟੋਲ ਪਲਾਜ਼ਾ ਅੱਜ 3 ਘੰਟੇ ਲਈ ਮੁਫ਼ਤ ਕੀਤੇ ਜਾਣਗੇ। ਕੌਮੀ ਇਨਸਾਫ਼ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਮੋਰਚਾ 9 ਜ਼ਿਲ੍ਹਿਆਂ ਦੇ 13 ਟੋਲ ਪਲਾਜ਼ਿਆਂ ’ਤੇ ਰੋਸ ਪ੍ਰਦਰਸ਼ਨ ਕਰੇਗਾ। ਕੌਮੀ ਇਨਸਾਫ਼ ਮੋਰਚਾ ਨੇ ਇਨ੍ਹਾਂ ਟੋਲ ਪਲਾਜ਼ਿਆਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਵਾਹਨਾਂ ਲਈ ਮੁਫ਼ਤ ਕਰਨ ਦਾ ਐਲਾਨ ਕੀਤਾ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version