ਤਰਨਤਾਰਨ ਦੇ ਕਸਬਾ ਝਬਾਲ ਸਥਿਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸ਼ਨੀਵਾਰ ਸਵੇਰੇ ਇਕ ਵਿਅਕਤੀ ਨੇ ਗੁਟਕਾ ਸਾਹਿਬ ਦੇ ਦੋ ਅੰਗ ਪਾੜ ਦਿੱਤੇ। ਜਿਸ ਤੋਂ ਬਾਅਦ ਮੌਕੇ ‘ਤੇ ਮੌਜੂਦ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਅਤੇ ਸੰਗਤਾਂ ਨੇ ਦੋਸ਼ੀ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।