14 ਜਨਵਰੀ ਤੱਕ ਬੱਚਿਆਂ ਨੂੰ ਛੁੱਟੀਆਂ, ਲੱਗਣਗੀਆਂ ਆਨ ਲਾਈਨ ਕਲਾਸਾਂ


ਪੰਜਾਬ ਸਰਕਾਰ ਨੇ ਐਤਵਾਰ ਨੂੰ ਸੀਤ ਲਹਿਰ ਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੂੰ ਆਨਲਾਈਨ ਕਲਾਸਾਂ ਕਰਵਾਉਣ ਲਈ ਕਿਹਾ ਗਿਆ। ਬੱਚਿਆਂ ਨੂੰ ਠੰਡ ਤੋਂ ਰਾਹਤ ਦੇਣ ਤੋਂ ਬਾਅਦ ਹੁਣ ਪੰਜਾਬ ਦੇ ਅਧਿਆਪਕਾਂ ਨੂੰ ਵੀ ਠੰਡ ਤੋਂ ਰਾਹਤ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਅਧਿਆਪਕਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *