Site icon Geo Punjab

144 ਧਾਰਾਂ ਵਿਚਾਲੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੱਦੀ ਮੀਟਿੰਗ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;Haryana Curfew 2023&colon; ਹਰਿਆਣਾ ਦੇ ਨੂਹ &OpenCurlyQuote;ਚ ਬੀਤੇ ਸੋਮਵਾਰ ਨੂੰ ਹੋਈ ਹਿੰਸਾ &OpenCurlyQuote;ਚ 40 ਤੋਂ ਵੀ ਵੱਧ ਗੱਡੀਆਂ ਨੂੰ ਅੱਗ ਲਗਾ ਦਿੱਤੀ ਗਈ।ਹਰਿਆਣਾ ਦੇ ਨੂਹ &OpenCurlyQuote;ਚ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਬ੍ਰਜ ਮੰਡਲ ਯਾਤਰਾ ਦੌਰਾਨ ਹਿੰਸਾ ਅਤੇ ਹੰਗਾਮੇ ਤੋਂ ਬਾਅਦ ਤਣਾਅ ਪੈਦਾ ਹੋ ਗਿਆ ਸੀ। ਨੂਹ ਵਿੱਚ ਦੋ ਦਿਨਾਂ ਲਈ ਕਰਫਿਊ ਲਗਾਇਆ ਗਿਆ ਹੈ।<br &sol;>&NewLine;ਵਿਗੜੇ ਹਾਲਾਤ&comma; ਲੱਗਿਆ Curfew&comma; ਸਕੂਲ-ਇੰਟਰਨੈੱਟ ਬੰਦ&comma; 2 ਮੁਲਾਜ਼ਮਾਂ ਦੀ ਗਈ ਜਾਨ &vert; D5 Channel Punjabi<br &sol;>&NewLine;ਸਥਿਤੀ &OpenCurlyQuote;ਤੇ ਕਾਬੂ ਪਾਉਣ ਲਈ ਅਰਧ ਸੈਨਿਕ ਬਲਾਂ ਦੀਆਂ 20 ਕੰਪਨੀਆਂ ਨੂੰ ਪੂਰੇ ਇਲਾਕੇ &OpenCurlyQuote;ਚ ਤਾਇਨਾਤ ਕੀਤਾ ਗਿਆ ਹੈ। ਹੁਣ ਇਹ ਹਿੰਸਾ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੁਪਹਿਰ 1 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਨੂਹ ਦੀ ਸਥਿਤੀ ਨੂੰ ਲੈ ਕੇ ਗ੍ਰਹਿ ਮੰਤਰੀ ਅਨਿਲ ਵਿਜ ਨਾਲ ਮੀਟਿੰਗ ਕਰਨਗੇ। ਮੀਟਿੰਗ ਵਿਚ ਹਰਿਆਣਾ ਦੇ ਮੁੱਖ ਸਕੱਤਰ ਅਤੇ ਡੀ&period;ਜੀ&period;ਪੀ&period; ਸਮੇਤ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹਿਣਗੇ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version