16ਵਾਂ ਵਿੱਤ ਕਮਿਸ਼ਨ 22 ਜੁਲਾਈ ਨੂੰ ਪੰਜਾਬ ਦਾ ਦੌਰਾ ਕਰੇਗਾ ⋆ D5 News


16ਵਾਂ ਵਿੱਤ ਕਮਿਸ਼ਨ ਇਸ ਮਹੀਨੇ ਪੰਜਾਬ ਦਾ ਦੌਰਾ ਕਰੇਗਾ। ਕਮਿਸ਼ਨ ਦੇ ਮੈਂਬਰ 22 ਅਤੇ 23 ਜੁਲਾਈ ਨੂੰ ਸੂਬੇ ਵਿੱਚ ਹੋਣਗੇ।ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਵੀ ਕਮਿਸ਼ਨ ਦੇ ਇਸ ਦੌਰੇ ਨੂੰ ਲੈ ਕੇ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 16 ਜੁਲਾਈ ਨੂੰ ਉੱਚ ਪੱਧਰੀ ਮੀਟਿੰਗ ਹੋਣ ਜਾ ਰਹੀ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *