Site icon Geo Punjab

17 ਨਵੰਬਰ ਨੂੰ ਪਟਿਆਲਾ ਰਾਜਪੁਰਾ ਟੋਲ ਪਲਾਜ਼ਾ ‘ਤੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ

<p> <br &sol;>&NewLine;<&sol;p>&NewLine;<p>&Tab;&Tab;ਪਟਿਆਲਾ &&num;8216&semi;ਚ ਕਿਸਾਨਾਂ ਵੱਲੋਂ ਧਰਨਾ ਰਾਜਪੁਰਾ ਟੋਲ ਪਲਾਜ਼ਾ &&num;8216&semi;ਤੇ 17 ਨਵੰਬਰ ਪਟਿਆਲਾ &&num;8216&semi;ਚ ਅੱਜ ਦਿਨ ਭਰ ਢੇਰੀ ਜੱਟਾਂ ਦੇ ਟੋਲ ਪਲਾਜ਼ਾ &&num;8216&semi;ਤੇ ਕਿਸਾਨਾਂ ਨੇ ਧਰਨਾ ਦਿੱਤਾ। ਕਿਸਾਨਾਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ&comma; ਜਿਸ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਲਈ ਮੁਆਵਜ਼ਾ ਦੇਣਾ ਅਤੇ ਕਿਸਾਨਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨਾ ਸ਼ਾਮਲ ਹੈ। ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾਮ ਲੱਗਣ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।<br &sol;>&NewLine;<br &sol;><&sol;p>&NewLine;

Exit mobile version